September 8, 2026, 2:40 pm
----------- Advertisement -----------
HomeNewsBreaking News'ਮੈਂ ਪੰਜਾਬ ਬੋਲਦਾ ਹਾਂ’ ਮਹਾ-ਡਿਬੇਟ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ...

‘ਮੈਂ ਪੰਜਾਬ ਬੋਲਦਾ ਹਾਂ’ ਮਹਾ-ਡਿਬੇਟ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ, PAU ਸਮੇਤ ਪੂਰੇ ਲੁਧਿਆਣਾ ‘ਚ ਸੁਰੱਖਿਆ ਸਖਤ

Published on

----------- Advertisement -----------
  • ਲੁਧਿਆਣਾ ਦੇ ਵੱਖ-ਵੱਖ ਥਾਵਾਂ ਅਤੇ PAU ‘ਚ ਸੁਰੱਖਿਆ ਸਖਤ,
  • ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਫੋਰਸ ਕੀਤੀ ਗਈ ਹੈ ਤਾਇਨਾਤ

ਲੁਧਿਆਣਾ, 1 ਨਵੰਬਰ 2023 – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਬਾਹਰ ਅਤੇ ਲੁਧਿਆਣਾ ਦੀਆਂ ਵੱਖ-ਵੱਖ ਥਾਵਾਂ ‘ਤੇ ‘ਮੈਂ ਪੰਜਾਬ ਬੋਲਦਾ ਹਾਂ’ ਦੀ ਖੁੱਲ੍ਹੀ ਬਹਿਸ ਦੇ ਮੱਦੇਨਜ਼ਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ PAU ਸਮੇਤ ਪੂਰੇ ਲੁਧਿਆਣਾ ‘ਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਬਹਿਸ ਰਾਹੀਂ ਸੂਬੇ ਦੇ ਭਖਦੇ ਮੁੱਦਿਆਂ ‘ਤੇ ਚਰਚਾ ਕਰਨ ਦੀ ਚੁਣੌਤੀ ਦਿੱਤੀ ਸੀ। ਹਾਲਾਂਕਿ ਅਜੇ ਤੱਕ ਇਸ ਬਹਿਸ ਵਿੱਚ ਹਿੱਸਾ ਲੈਣ ਲਈ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ ਕੋਈ ਵੀ ਆਗੂ ਏਥੇ ਨਹੀਂ ਪੁੱਜਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...