October 28, 2026, 3:08 pm
----------- Advertisement -----------
HomeNewsLatest Newsਪੰਜਾਬ 'ਚ ਬਾਰਿਸ਼ ਤੋਂ ਬਾਅਦ ਪ੍ਰਦੂਸ਼ਣ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ...

ਪੰਜਾਬ ‘ਚ ਬਾਰਿਸ਼ ਤੋਂ ਬਾਅਦ ਪ੍ਰਦੂਸ਼ਣ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਹੁੰਚਿਆ ਹੇਠਾਂ

Published on

----------- Advertisement -----------

ਪੰਜਾਬ ਦੇ ਕੁਝ ਹਿੱਸਿਆਂ ਵਿੱਚ ਬੀਤੀ ਰਾਤ ਤੋਂ ਹੋ ਰਹੀ ਬੂੰਦਾਬਾਂਦੀ ਨੇ ਠੰਢ ਹੋਰ ਵਧਾ ਦਿੱਤੀ ਹੈ। ਪਰ ਇਸ ਬਾਰਿਸ਼ ਕਾਰਨ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਵਿੱਚ ਸੁਧਾਰ ਹੋਇਆ ਹੈ। ਜਿੱਥੇ ਲੁਧਿਆਣਾ ‘ਚ ਪ੍ਰਦੂਸ਼ਣ ਦਾ ਪੱਧਰ ਯੈਲੋ ਲਾਈਨ ‘ਤੇ ਪਹੁੰਚ ਗਿਆ ਹੈ, ਉੱਥੇ ਹੀ ਅੰਮ੍ਰਿਤਸਰ ਅਤੇ ਜਲੰਧਰ ‘ਚ ਵੀ ਪ੍ਰਦੂਸ਼ਣ ਦਾ ਪੱਧਰ ਇਸ ਸਮੇਂ ਘੱਟ ਗਿਆ ਹੈ।
ਅੰਮ੍ਰਿਤਸਰ ਵਿੱਚ ਜਿੱਥੇ ਰਾਤ ਨੂੰ ਪ੍ਰਦੂਸ਼ਣ ਕਣ ਪੀਐਮ2.5 ਦਾ ਪੱਧਰ 209 ਸੀ, ਉੱਥੇ ਸਵੇਰੇ 9 ਵਜੇ ਇਹ 75 ਤੱਕ ਪਹੁੰਚ ਗਿਆ ਹੈ। ਇਸੇ ਤਰ੍ਹਾਂ ਜਲੰਧਰ ਵਿੱਚ ਸਵੇਰੇ 9 ਵਜੇ 70 ਏਕਿਊਆਈ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਦੇ ਪ੍ਰਦੂਸ਼ਣ ਦੇ ਪੱਧਰ ਵਿੱਚ ਵੀ ਭਾਰੀ ਗਿਰਾਵਟ ਆਈ ਹੈ। ਅੱਧੀ ਰਾਤ 12 ਵਜੇ ਲੁਧਿਆਣਾ ਵਿੱਚ ਪ੍ਰਦੂਸ਼ਣ ਦਾ ਪੱਧਰ 336 AQI ਦਰਜ ਕੀਤਾ ਗਿਆ। ਜਦਕਿ ਅੱਜ ਸਵੇਰੇ 9 ਵਜੇ ਇੱਥੇ ਹਵਾ ‘ਚ ਕਾਫੀ ਸੁਧਾਰ ਹੋਇਆ ਹੈ ਅਤੇ 172 AQI ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਨੇ ਸੋਮਵਾਰ ਨੂੰ ਪੂਰੇ ਪੰਜਾਬ ‘ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇਸ ਕਾਰਨ ਮੌਸਮ ਤਾਂ ਠੰਡਾ ਹੋਵੇਗਾ ਪਰ ਲੋਕਾਂ ਨੂੰ ਪ੍ਰਦੂਸ਼ਣ ਤੋਂ ਵੀ ਵੱਡੀ ਰਾਹਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...