September 13, 2026, 5:24 am
----------- Advertisement -----------
HomeNewsPunjabਪੰਜਾਬ ਦੇ 20 ਹਜ਼ਾਰ ਪ੍ਰੋਫੈਸਰਾਂ ਨੂੰ ਮਿਲੇਗਾ NewYear Gift! ਕੈਬਨਿਟ ਮੀਟਿੰਗ 'ਚ...

ਪੰਜਾਬ ਦੇ 20 ਹਜ਼ਾਰ ਪ੍ਰੋਫੈਸਰਾਂ ਨੂੰ ਮਿਲੇਗਾ NewYear Gift! ਕੈਬਨਿਟ ਮੀਟਿੰਗ ‘ਚ ਹੋਵੇਗਾ ਐਲਾਨ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ 20 ਹਜ਼ਾਰ ਤੋਂ ਵੱਧ ਪ੍ਰੋਫੈਸਰਾਂ ਨੂੰ ਨਵੇਂ ਸਾਲ ’ਤੇ ਸੱਤਵੇਂ ਪੇ ਸਕੇਲ ਦਾ ਤੋਹਫਾ ਮਿਲ ਸਕਦਾ ਹੈ। ਮੀਡਿਆ ਰਿਪੋਰਟਾਂ ਮੁਤਾਬਕ ਚੰਡੀਗਡ਼੍ਹ ਅਤੇ ਪੰਜਾਬ ਦੀ ਯੂਨੀਵਰਸਿਟੀ ਤੇ ਕਾਲਜਾਂ ਵਿਚ ਪ੍ਰੋਫੈਸਰਾਂ ਵਲੋਂ ਸਰਕਾਰ ਦਾ ਲਗਾਤਾਰ ਵਿਰੋਧ ਹੋ ਰਿਹਾ ਸੀ। ਇਨ੍ਹੀਂ ਦਿਨੀਂ ਚੰਡੀਗਡ਼੍ਹ ਅਤੇ ਪੰਜਾਬ ’ਚ ਪ੍ਰੋਫੈਸਰਾਂ ਵੱਲੋਂ ਪਡ਼੍ਹਾਈ ਬੰਦ ਕੀਤੇ ਜਾਣ ਕਾਰਨ ਲੱਖਾਂ ਵਿਦਿਆਰਥੀਆਂ ਦੀ ਪਡ਼੍ਹਾਈ ਪੂਰੀ ਤਰ੍ਹਾਂ ਠੱਪ ਹੈ। ਪ੍ਰੋਫੈਸਰਾਂ ਨੇ ਆਨਲਾਈਨ ਅਤੇ ਆਫਲਾਈਨ ਪਡ਼੍ਹਾਈ ਦਾ ਪੂਰੀ ਤਰ੍ਹਾਂ ਬਾਈਕਾਟ ਕੀਤਾ ਹੋਇਆ ਹੈ। ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ।

ਬੀਤੇ ਦਿਨੀਂ ਪ੍ਰੋਫੈਸਰਾਂ ਦਾ ਵਫਦ ਮੁੱਖ ਮੰਤਰੀ ਚੰਨੀ, ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਮਿਲਿਆ ਹੈ। ਚੰਨੀ ਨੇ ਪ੍ਰੋਫੈਸਰਾਂ ਦੀਆਂ ਮੰਗਾਂ ’ਤੇ ਕਾਰਵਾਈ ਦਾ ਪੂਰਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਸੱਤਵੇਂ ਪੇ ਸਕੇਲ ’ਤੇ 28 ਦਸੰਬਰ ਨੂੰ ਪ੍ਰਸਤਾਵਿਤ ਕੈਬਨਿਟ ਮੀਟਿੰਗ ’ਚ ਮਤਾ ਰੱਖਣ ਦੀ ਗੱਲ ਕਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...