June 17, 2026, 1:16 am
----------- Advertisement -----------
HomePunjabbusinessਪੰਜਾਬ 'ਚ ਨਿਕਲੀ ਸਰਕਾਰੀ ਨੌਕਰੀ ਦੀ ਭਰਤੀ, ਜਾਣੋ ਪੂਰੀ ਪ੍ਰਕਿਰਿਆ

ਪੰਜਾਬ ‘ਚ ਨਿਕਲੀ ਸਰਕਾਰੀ ਨੌਕਰੀ ਦੀ ਭਰਤੀ, ਜਾਣੋ ਪੂਰੀ ਪ੍ਰਕਿਰਿਆ

Published on

----------- Advertisement -----------

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀਆਂ ਅਸਾਮੀਆਂ ‘ਤੇ ਭਰਤੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ(PPSC) ਭਰਤੀ 2022 ਅਰਜ਼ੀ ਫਾਰਮ ਸਰਕਾਰੀ ਵੈਬਸਾਈਟ ppsc.gov.in ‘ਤੇ ਜਾਰੀ ਕੀਤਾ ਗਿਆ ਹੈ। ਉਮੀਦਵਾਰ ਬਿਲਡਿੰਗ ਇੰਸਪੈਕਟਰ (ਗਰੁੱਪ ਬੀ) ਦੇ ਅਹੁਦੇ ਲਈ 8 ਜੁਲਾਈ 2022 ਤੋਂ ਅਪਲਾਈ ਕਰ ਸਕਦੇ ਹਨ। ਇਸ ਤਹਿਤ ਸਥਾਨਕ ਸਰਕਾਰਾਂ ਵਿਭਾਗ ਵਿੱਚ 157 ਦੇ ਕਰੀਬ ਅਸਾਮੀਆਂ ਕੱਢੀਆਂ ਗਈਆਂ ਹਨ। ਇਸ ਦੇ ਤਹਿਤ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵਿੱਚ 131 ਅਤੇ ਨਗਰ ਨਿਗਮਾਂ ਵਿੱਚ 26 ਅਸਾਮੀਆਂ ਹਨ।
ਅਸਾਮੀਆਂ ਲਈ ਅਰਜ਼ੀ ਦੀ ਸ਼ੁਰੂਆਤੀ ਮਿਤੀ 8 ਜੁਲਾਈ 2022 ਹੈ। ਬਿਨੈ-ਪੱਤਰ ਫੀਸ ਜਮ੍ਹਾ ਕਰਨ ਦੀ ਆਖਰੀ ਮਿਤੀ 19 ਜੁਲਾਈ 2022 ਹੈ। ਇਸ ਅਸਾਮੀ ਲਈ ਉਮੀਦਵਾਰਾਂ ਕੋਲ ਡਿਪਲੋਮਾ (ਆਰਕੀਟੈਕਚਰ/ਆਰਕੀਟੈਕਚਰ ਅਸਿਸਟੈਂਟਸ਼ਿਪ) ਹੋਣਾ ਚਾਹੀਦਾ ਹੈ। ਇਸ ਭਰਤੀ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ ਸੀਮਾ 18 ਸਾਲ ਅਤੇ ਵੱਧ ਤੋਂ ਵੱਧ ਉਮਰ 37 ਸਾਲ ਹੋਣੀ ਚਾਹੀਦੀ ਹੈ।
ਇਸ ਭਰਤੀ ਲਈ ਲੋੜੀਂਦੇ ਦਸਤਾਵੇਜ਼ – ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਡ੍ਰਾਇਵਿੰਗ ਲਾਇਸੇੰਸ, ਪੈਨ ਕਾਰਡ, ਜਾਤੀ ਸਰਟੀਫਿਕੇਟ, ਪਤੇ ਦਾ ਸਬੂਤ, ਜਨਮ ਪ੍ਰਮਾਣ ਪੱਤਰ, ਰੁਜ਼ਗਾਰ ਐਕਸਚੇਂਜ ਰਜਿਸਟ੍ਰੇਸ਼ਨ ਸਰਟੀਫਿਕੇਟ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...