September 16, 2026, 12:07 pm
----------- Advertisement -----------
HomeNewsBreaking Newsਜਲਾਲਾਬਾਦ 'ਚ ਪੰਜਾਬ ਰੋਡਵੇਜ਼ ਦੀ ਬੱਸ ਦਰੱਖਤ ਨਾਲ ਟਕਰਾਈ

ਜਲਾਲਾਬਾਦ ‘ਚ ਪੰਜਾਬ ਰੋਡਵੇਜ਼ ਦੀ ਬੱਸ ਦਰੱਖਤ ਨਾਲ ਟਕਰਾਈ

Published on

----------- Advertisement -----------

ਜਲਾਲਾਬਾਦ ‘ਚ ਮੁਕਤਸਰ ਡਿਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਅੱਧੀ ਦਰਜਨ ਦੇ ਕਰੀਬ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਬੱਸ ਦੇ ਕੰਡਕਟਰ ਗੁਰਜੰਟ ਸਿੰਘ ਅਨੁਸਾਰ ਸੰਘਣੀ ਧੁੰਦ ਕਾਰਨ ਬੱਸ ਸੜਕ ਤੋਂ ਉਤਰ ਗਈ ਅਤੇ ਸੜਕ ਕਿਨਾਰੇ ਲੱਗੇ ਦਰੱਖਤ ਅਤੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ। ਬੱਸ ਸਵੇਰੇ 4.40 ਵਜੇ ਜਲਾਲਾਬਾਦ ਤੋਂ ਫਤਿਹਾਬਾਦ ਲਈ ਰਵਾਨਾ ਹੋਈ ਸੀ।

 ਕਰੀਬ 5 ਵਜੇ ਸਵਾਰੀਆਂ ਪਿੰਡ ਚੱਕ ਸੈਦੋਕੇ ਤੋਂ ਬੱਸ ਵਿੱਚ ਚੜ੍ਹੀਆਂ। ਜਦੋਂ ਬੱਸ ਚੱਕ ਸਾਦੋਕੇ ਤੋਂ ਥੋੜ੍ਹਾ ਅੱਗੇ ਪੁੱਜੀ ਤਾਂ ਧੁੰਦ ਕਾਰਨ ਕੁਝ ਦਿਖਾਈ ਨਹੀਂ ਦਿੱਤਾ ਅਤੇ ਬੱਸ ਸੜਕ ਤੋਂ ਹੇਠਾਂ ਜਾ ਡਿੱਗੀ।

ਇਸ ਘਟਨਾ ਦੌਰਾਨ ਸਵਾਰੀਆਂ ਦੇ ਮੂੰਹ ਅਤੇ ਹੱਥਾਂ ‘ਤੇ ਸੱਟਾਂ ਲੱਗੀਆਂ। ਕੰਡਕਟਰ ਦਾ ਹੱਥ ਵੀ ਜ਼ਖਮੀ ਹੋ ਗਿਆ। ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਐਂਬੂਲੈਂਸ ਰਾਹੀਂ ਜਲਾਲਾਬਾਦ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...