September 5, 2026, 5:43 pm
----------- Advertisement -----------
HomeNewsBreaking Newsਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ

ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ

Published on

----------- Advertisement -----------

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ।
ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...