November 13, 2026, 9:46 pm
----------- Advertisement -----------
HomeNewsPunjabਪੰਜਾਬ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 10 ਲੋਕਾਂ ਦੀ ਮੌਤ,...

ਪੰਜਾਬ ‘ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 10 ਲੋਕਾਂ ਦੀ ਮੌਤ, ਪੜ੍ਹੋ ਜ਼ਿਲ੍ਹਾ ਪੱਧਰੀ ਅੰਕੜੇ

Published on

----------- Advertisement -----------

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੰਜਾਬ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਅੱਜ ਪੰਜਾਬ ਵਿੱਚ ਕਰੋਨਾ ਕਾਰਨ 10 ਲੋਕਾਂ ਦੀ ਮੌਤ ਹੋਈ ਹੈ, ਜਿਸ ਦੇ ਨਾਲ ਕੁੱਲ ਮੌਤਾਂ ਦੀ ਗਿਣਤੀ ਵਧ ਕੇ 16702 ਹੋ ਗਈ ਹੈ।

ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ 6481 ਨਵੇਂ ਕੇਸ ਆਉਣ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ 26781 ਹੋ ਗਈ ਹੈ।

ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 636243 ਹੋ ਗਈ ਹੈ ਜਦੋਂ ਕਿ 592760 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।

12 ਜਨਵਰੀ 2022 ਨੂੰ ਪਾਜ਼ਿਟਿਵ ਆਏ ਮਰੀਜ਼ਾਂ ਦੀ ਪੂਰੀ ਜਾਣਕਾਰੀ:

  1.Number of New patients admitted in ICU2 (Bathinda-1, Patiala-1)
2.  Number of New patients put on ventilator support  3 (Bathinda-1, Jalandhar-2)
3.Number of New patients discharged2788 (Amritsar-105, Bathinda-29, Faridkot-19, Fazilka-7, Ferozepur-5, FG Sahib-264, Gurdaspur-50, Hoshiarpur-20, Jalandhar-225, Kapurthala-24, Ludhiana-39, Mansa-6, Moga-29, Muktsar-8, Pathankot-195, Patiala-1322, Ropar-24, Sangrur-5, SAS Nagar-398, SBS Nagar-7, Tarn Taran-7)
4.Number of New deaths reported10 (Bathinda-1, FG Sahib-1, Fazilka-1, Hoshiarpur-2, Jalandhar-1, Ludhiana-1, Patiala-3)

ਜ਼ਿਲ੍ਹਾ ਪੱਧਰੀ ਅੰਕੜੇ:

DistrictNumber of CasesPositivityCase DetailsRemarks
SAS Nagar97445.30%974 New Cases2150 Samples tested
Patiala90631.66%906 New Cases2862 Samples tested
Ludhiana72419.70%724 New Cases3676 Samples tested
Jalandhar65418.87%654 New Cases3466 Samples tested
Hoshiarpur57118.36%571 New Cases3110 Samples tested
Pathankot52231.22%522 New Cases1672 Samples tested
Amritsar48016.04%480 New Cases2993 Samples tested
Ropar28537.25%285 New Cases765 Samples tested
Gurdaspur2648.97%22 Contact of Positive Case, 242 New Cases2944 Samples tested
Kapurthala18340.67%183 New Cases450 Samples tested
Bathinda17215.71%172 New Cases1095 Samples tested
FG Sahib14517.12%145 New Cases847 Samples tested
Ferozepur11117.93%111 New Cases619 Samples tested
Sangrur1018.65%101 New Cases1168 Samples tested
SBS Nagar717.16%71 New cases991 Samples tested
Mansa619.62%61 New Cases634 Samples tested
Tarn Taran615.79%61 New Cases1053 Samples tested
Fazilka5218.18%10 Contact of Positive Case, 42 New Cases (OPD)286 Samples tested
Faridkot454.19%45 New Cases1074 Samples tested
Barnala4020.73%40 New Cases193 Samples tested
Muktsar353.22%35 New Cases1086 Samples tested
Moga241.72%24 New Cases1395 Samples tested
On the Day Punjab648118.77%  
----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...