September 23, 2026, 8:05 pm
----------- Advertisement -----------
HomeNewsLatest Newsਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ 'ਤੇ ਹਾਸਲ ਹੋਇਆ 10ਵਾਂ ਸਥਾਨ

ਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ ‘ਤੇ ਹਾਸਲ ਹੋਇਆ 10ਵਾਂ ਸਥਾਨ

Published on

----------- Advertisement -----------

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੋਗ ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ 3,07,219 ਯੂਡੀਆਈਡੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 10ਵਾਂ ਦਰਜਾ ਹਾਸਲ ਹੋਇਆ ਹੈ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਸੈੱਲ ਅਪਾਹਜ ਵਿਅਕਤੀਆਂ ਲਈ ਅਪੰਗਤਾ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੇਟਫਾਰਮ ਹੋਵੇਗਾ। ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...