June 19, 2026, 1:43 pm
----------- Advertisement -----------
HomeNewsBreaking Newsਪੰਜਾਬ ਦੀਆਂ ਤਹਿਸੀਲਾਂ 'ਚ ਅੱਜ ਨਹੀਂ ਹੋਵੇਗਾ ਕੰਮਕਾਜ; ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ...

ਪੰਜਾਬ ਦੀਆਂ ਤਹਿਸੀਲਾਂ ‘ਚ ਅੱਜ ਨਹੀਂ ਹੋਵੇਗਾ ਕੰਮਕਾਜ; ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਪਟਵਾਰੀ ਹੜ੍ਹਤਾਲ ‘ਤੇ

Published on

----------- Advertisement -----------

ਚੰਡੀਗੜ੍ਹ, 22 ਮਈ- ਜੇਕਰ ਤੁਸੀਂ ਅੱਜ ਹੀ ਪੰਜਾਬ ਦੀਆਂ ਤਹਿਸੀਲਾਂ ਵਿੱਚ ਕੋਈ ਰਜਿਸਟਰੀ ਕਰਵਾਉਣ ਜਾਂ ਕਿਸੇ ਕਿਸਮ ਦਾ ਸਰਟੀਫਿਕੇਟ ਲੈਣ ਜਾ ਰਹੇ ਹੋ ਤਾਂ ਆਪਣਾ ਪ੍ਰੋਗਰਾਮ ਰੱਦ ਕਰ ਦਿਓ। ਕਿਉਕਿ ਅੱਜ ਤਹਿਸੀਲਾਂ ਵਿੱਚ ਸਮੂਹ ਮਾਲ ਅਧਿਕਾਰੀ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ ਅਤੇ ਕੋਈ ਕੰਮਕਾਜ ਨਹੀਂ ਹੋਵੇਗਾ। ਇਹ ਫੈਸਲਾ ਮਾਲ ਅਫ਼ਸਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਦੀ ਮੁਅੱਤਲੀ ਦੇ ਵਿਰੋਧ ਵਿੱਚ ਲਿਆ ਗਿਆ ਹੈ।
ਪੰਜਾਬ ਰੈਵਨਿਊ ਆਫ਼ਸਰ ਐਸੋਸੀਏਸ਼ਨ ਵੱਲੋਂ ਇਸ ਸਬੰਧੀ ਮੀਟਿੰਗ ਕਰਕੇ ਫੈਸਲਾ ਕੀਤਾ ਗਿਆ ਹੈ। ਐਸੋਸੀਏਸ਼ਨ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਨਾਇਬ ਤਹਿਸੀਲਦਾਰ ਖਿਲਾਫ ਗੈਰ ਕਾਨੂੰਨੀ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ। ਇਸ ਲਈ ਅੱਜ ਤੋਂ ਪੰਜਾਬ ਦੇ ਰੈਵਨਿਊ ਅਫਸਰ ਸਮੂਹਿਕ ਛੁੱਟੀ ਉਤੇ ਜਾਣਗੇ। ਮਾਲ ਅਫ਼ਸਰ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਅੱਜ ਮੁੜ ਅਹੁਦੇਦਾਰਾਂ ਦੀ ਮੀਟਿੰਗ ਰੱਖੀ ਗਈ ਹੈ। ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਅਤੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਦੀ ਮੁਅੱਤਲੀ ਵਾਪਸ ਨਾ ਲਈ ਤਾਂ ਉਹ ਆਪਣੀ ਅੱਗੇ ਵੀ ਹੜਤਾਲ ਜਾਰੀ ਰੱਖਣ ਲਈ ਮਜ਼ਬੂਰ ਹੋ ਸਕਦੇ ਹਨ ਅਤੇ ਧਰਨੇ ਲਈ ਸੜਕਾਂ ‘ਤੇ ਵੀ ਉਤਰਨਾ ਪੈ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...