November 13, 2026, 9:24 am
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ: ਸਦਨ 'ਚ ਵਿਛੜੀਆਂ ਰੂਹਾਂ ਨੂੰ ਦਿੱਤੀ...

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ: ਸਦਨ ‘ਚ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

Published on

----------- Advertisement -----------

ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦੀ ਯਾਦ ਵਿੱਚ 2 ਮਿੰਟ ਦਾ ਮੌਨ ਰੱਖਿਆ ਗਿਆ। ਇਨ੍ਹਾਂ ਹਸਤੀਆਂ ਵਿੱਚ ਪਦਮਸ਼੍ਰੀ ਪ੍ਰਸਿੱਧ ਕਵੀ ਸੁਰਜੀਤ ਪਾਤਰ ਸਮੇਤ ਕਈ ਸਾਬਕਾ ਵਿਧਾਇਕਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ਸ਼ਾਮਲ ਹਨ ਜਿਨ੍ਹਾਂ ਦਾ ਹਾਲ ਹੀ ਵਿੱਚ ਦਿਹਾਂਤ ਹੋ ਗਿਆ।


ਦੱਸ ਦਈਏ ਕਿ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ‘ਚ ਜਿਨ੍ਹਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਉਨ੍ਹਾਂ ‘ਚ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸਾਬਕਾ ਰਾਜ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਲੋਕ ਸਭਾ ਮੈਂਬਰ ਕਮਲ ਚੌਧਰੀ, ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ, ਸਾਬਕਾ ਵਿਧਾਇਕ ਧਨਵੰਤ ਸਿੰਘ, ਸੁਤੰਤਰਤਾ ਸੈਨਾਨੀ ਸਰਦੂਲ ਸਿੰਘ, ਸੁਤੰਤਰਤਾ ਸੈਨਾਨੀ ਕਸ਼ਮੀਰ ਸਿੰਘ, ਸੁਤੰਤਰਤਾ ਸੈਨਾਨੀ ਗੁਰਦੇਵ ਸਿੰਘ, ਜਗਦੀਸ਼ ਪ੍ਰਸਾਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...