April 21, 2026, 4:58 am
----------- Advertisement -----------
HomeNewsLatest Newsਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਾਲ ਪੰਜਾਬੀ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਾਲ ਪੰਜਾਬੀ ਭਾਈਚਾਰੇ ਨਾਲ ਸਬੰਧਿਤ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਚਰਚਾ

Published on

----------- Advertisement -----------

ਪਟਨਾ/ਚੰਡੀਗੜ੍ਹ, 29 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਇੱਕ ਮੀਟਿੰਗ ਕਰਕੇ ਵੱਖ ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਇੱਕ ਸਿਸ਼ਟਾਚਾਰ ਮੀਟਿੰਗ ਸੀ ਜਿਸ ਵਿੱਚ ਸੰਧਵਾਂ ਨੇ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਦੇ ਵਿਭਿੰਨ ਮੁੱਦਿਆਂ ਬਾਰੇ ਨਿਤੀਸ਼ ਕੁਮਾਰ ਨਾਲ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਖੇੇਤੀ, ਡੇਅਰੀ ਫਰਮਿੰਗ, ਸਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਦੀ ਨਿਤੀਸ਼ ਕੁਮਾਰ ਨਾਲ ਚਰਚਾ ਬਹੁਤ ਵਧੀਆਂ ਰਹੀ ਅਤੇ ਉਨ੍ਹਾਂ ਨੂੰ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਬਾਰੇ ਕਈ ਕੁੱਝ ਜਾਣਨ ਦਾ ਮੌਕਾ ਮਿਲਿਆ।

ਇਸ ਤੋਂ ਪਹਿਲਾਂ ਪਟਨਾ ਵਿਖੇ ਪਹੁੰਚ ਕੇ ਸੰਧਵਾਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਿਕ ਹੋਏ ਅਤੇ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਚੰਗੇ ਜੀਵਨ ਦੇ ਨਿਰਮਾਣ ਵਾਸਤੇ ਲੋਕਾਂ ਨੂੰ ਸ੍ਰੀ ਗਰੂ ਗੋਬਿੰਦ ਸਿੰਘ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...