September 5, 2026, 7:53 pm
----------- Advertisement -----------
HomeNewsLatest Newsਪੰਜਾਬ 'ਚ ਫ਼ਿਰ ਬਦਲਿਆ ਮੌਸਮ ਦਾ ਮਿਜਾਜ਼, ਸੀਤ ਲਹਿਰ ਦੇ ਮੱਦੇਨਜ਼ਰ ਅਲਰਟ...

ਪੰਜਾਬ ‘ਚ ਫ਼ਿਰ ਬਦਲਿਆ ਮੌਸਮ ਦਾ ਮਿਜਾਜ਼, ਸੀਤ ਲਹਿਰ ਦੇ ਮੱਦੇਨਜ਼ਰ ਅਲਰਟ ਜਾਰੀ

Published on

----------- Advertisement -----------

ਉੱਤਰ ਭਾਰਤ ਵਿੱਚ ਹਰ ਰੋਜ਼ ਠੰਢ ਆਪਣਾ ਜ਼ੋਰ ਵਧਾ ਰਹੀ ਹੈ। ਖ਼ਾਸ ਕਰਕੇ ਪੰਜਾਬ, ਹਰਿਆਣਾ, ਦਿੱਲੀ ਤੇ ਰਾਜਸਥਾਨ ‘ਚ ਠੰਢ ਨਾਲ ਹਾਲ ਬੇਹਾਲ ਹੈ। ਦਿੱਲੀ ਵਿੱਚ ਤਾਂ ਸਰਦੀ ਦਾ ਕਈ ਸਾਲਾਂ ਦਾ ਰਿਕਾਰਡ ਟੁੱਟਿਆ ਹੈ।ਇਸ ਦੇ ਨਾਲ ਸੀਤ ਲਹਿਰ ਨੇ ਵੀ ਖ਼ੂਬ ਕਹਿਰ ਢਾਹ ਰਹੀ ਹੈ। ਦਰਅਸਲ, ਪਹਾੜਾਂ ‘ਤੇ ਬਰਫ਼ਬਾਰੀ ਸ਼ੁਰੂ ਹੋ ਗਈ ਹੈ। ਸ਼ਿਮਲਾ ਵਿੱਚ ਘੱਟੋ-ਘੱਟ ਤਾਪਮਾਨ ਮਾਈਨਸ 1 (-1 ਡਿਗਰੀ ਸੈਲਸੀਅਸ) ‘ਤੇ ਪਹੁੰਚ ਗਿਆ ਹੈ। ਤਾਂ ਜ਼ਾਹਰ ਹੈ ਕਿ ਮੈਦਾਨੀ ਇਲਾਕਿਆਂ ਵਿੱਚ ਖ਼ਾਸ ਕਰਕੇ ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ, ਰਾਜਸਥਾ, ਪੱਛਮੀ ਉੱਤਰ ਪ੍ਰਦੇਸ਼) ਠੰਢ ਦਾ ਜ਼ੋਰ ਵਧਿਆ ਹੈ।

ਇਸ ਦੇ ਤਹਿਤ ਮੌਸਮ ਮਾਹਿਰਾਂ ਨੇ ਇਹ ਜਾਣਕਾਰੀ ਦਿੱਤੀ ਹੈ ਕਿ 23 ਅਤੇ 24 ਦਸੰਬਰ ਨੂੰ ਪੰਜਾਬ ਦੇ ਲੁਧਿਆਣਾ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ’ਚ ਜਨਤਾ ਨੂੰ ਸੰਘਣੇ ਕੋਹਰੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਇਸ ਦੇ ਨਾਲ ਹੀ ਸੂਬੇ ’ਚ ਲਗਾਤਾਰ ਚੱਲ ਰਹੀ ਸੀਤ ਲਹਿਰ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ’ਚ ਤਾਪਮਾਨ ’ਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਡ ਦੇ ਲੰਬੇ ਸਮੇਂ ਤੱਕ ਸੰਪਰਕ ’ਚ ਰਹਿਣ ਨਾਲ ਕਈ ਬੀਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।ਸੀਤ ਲਹਿਰ ਦੇ ਹਾਲਾਤ ਦੇ ਮੱਦੇਨਜ਼ਰ ਪੰਜਾਬ ਲਈ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...