October 14, 2026, 2:59 pm
----------- Advertisement -----------
HomeNewsLatest Newsਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ; ਪੰਜਾਬ 'ਚ 28 ਤੇ 29 ਮਾਰਚ ਨੂੰ...

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ; ਪੰਜਾਬ ‘ਚ 28 ਤੇ 29 ਮਾਰਚ ਨੂੰ ਪਵੇਗਾ ਮੀਂਹ!

Published on

----------- Advertisement -----------

ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆ ਰਹੀ ਹੈ।ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਸੂਬੇ ‘ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ 28 ਤੇ 29 ਮਾਰਚ ਨੂੰ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ ਜਿਸ ਨੂੰ ਲੈ ਕੇ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਵਾਢੀ ਵੇਲੇ ਧਿਆਨ ਦੇਣ ਦੀ ਲੋੜ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨ ਵਿਭਾਗ ਦੇ ਮੁਖੀ ਡਾ: ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਹੇਠ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ 28 ਤੇ 29 ਮਾਰਚ ਨੂੰ ਕਿਤੇ- ਕਿਤੇ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ। ਹਾਲਾਂਕਿ ਇਸ ਦਾ ਕਣਕ ਦੀ ਫਸਲ ਤੇ ਜਿਆਦਾ ਅਸਰ ਦੇਖਣ ਨੂੰ ਨਹੀਂ ਮਿਲੇਗਾ। ਪਰ ਇਹਨਾਂ ਦਿਨਾਂ ਦੌਰਾਨ ਕਿਸਾਨਾਂ ਨੂੰ ਵਾਢੀ ਵੇਲੇ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਹੈ ਕਿ ਇਹਨਾਂ ਦਿਨਾਂ ‘ਚ ਮੌਸਮ ਵਿੱਚ ਕਾਫੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਜਿਸ ਨੂੰ ਲੈ ਕੇ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...