June 12, 2026, 2:41 pm
----------- Advertisement -----------
HomeNewsBreaking Newsਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਆਵੇਗਾ ਭਾਰੀ ਮੀਂਹ, ਆਰੇਂਜ ਅਲਰਟ ਜਾਰੀ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਆਵੇਗਾ ਭਾਰੀ ਮੀਂਹ, ਆਰੇਂਜ ਅਲਰਟ ਜਾਰੀ

Published on

----------- Advertisement -----------

ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰਬੀ ਮਾਲਵੇ ਲਈ ਸੋਮਵਾਰ ਸਵੇਰੇ 9.30 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਦੋਆਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਆਉਣ ਵਾਲੇ ਕੁਝ ਘੰਟਿਆਂ ‘ਚ ਭਾਰੀ ਮੀਂਹ ਪਵੇਗਾ।
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ, ਧੂਰੀ, ਮਾਲੇਰਕੋਟਲਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਸਮਰਾਲਾ, ਰੂਪਨਗਰ, ਬਲਾਚੌਰ, ਲੁਧਿਆਣਾ ਪੱਛਮੀ, ਫਿਲੌਰ, ਫਗਵਾੜਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ ਚ ਭਾਰੂ ਮੀਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਜਲੰਧਰ, ਧੂਰੀ, ਮਲੇਰਕੋਟਲਾ, ਸਮਾਣਾ, ਨਾਭਾ, ਲੁਧਿਆਣਾ ਪੂਰਬੀ, ਫਿਲੌਰ, ਫਗਵਾੜਾ, ਜਲੰਧਰ-1, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ ‘ਚ ਵੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਮਾਝਾ ਅਤੇ ਪੱਛਮੀ ਮਾਲਵੇ ਵਿੱਚ ਅੱਜ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਮਾਲਵੇ ਦੇ ਸਰਹੱਦੀ ਇਲਾਕਿਆਂ ਵਿੱਚ ਅੱਜ ਸਵੇਰੇ ਧੁੱਪ ਨਿਕਲੀ। ਦੱਸ ਦਈਏ ਕਿ ਮਾਝਾ, ਦੁਆਬਾ ਅਤੇ ਪੱਛਮੀ ਮਾਲਵੇ ਵਿੱਚ ਅੱਜ, ਮੰਗਲਵਾਰ ਅਤੇ ਬੁੱਧਵਾਰ ਨੂੰ ਧੁੱਪ ਨਿਕਲਣ ਦੀ ਸੰਭਾਵਨਾ ਹੈ। ਇਸ ਦਰਮਿਆਨ ਬੱਦਲ ਛਾਏ ਰਹਿਣਗੇ, ਪਰ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ, ਜਿਸ ਕਾਰਨ ਦਿਨ ਦੇ ਤਾਪਮਾਨ ‘ਚ ਵਾਧਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...