October 14, 2026, 1:34 pm
----------- Advertisement -----------
HomeNewsBreaking Newsਪੰਜਾਬੀ ਵਾਸੀਆਂ ਨੂੰ ਮਿਲੇਗੀ ਗਰਮੀ ਤੋਂ ਰਾਹਤ! ਅੱਜ ਇਨ੍ਹਾਂ 18 ਜ਼ਿਲ੍ਹਿਆਂ 'ਚ...

ਪੰਜਾਬੀ ਵਾਸੀਆਂ ਨੂੰ ਮਿਲੇਗੀ ਗਰਮੀ ਤੋਂ ਰਾਹਤ! ਅੱਜ ਇਨ੍ਹਾਂ 18 ਜ਼ਿਲ੍ਹਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਲਈ ਔਰੇਂਜ ਅਲਰਟ

Published on

----------- Advertisement -----------

ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਮੁਤਾਬਕ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਬਾਰਿਸ਼ ਵੀ ਹੋਵੇਗੀ।
ਦੱਸ ਦਈਏ ਕਿ ਇਸ ਦਾ ਅਸਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂ ਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਵਿੱਚ ਪਵੇਗਾ। ਜਦਕਿ ਬਾਕੀ ਪੰਜ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...