April 11, 2026, 8:19 pm
----------- Advertisement -----------
HomeNewsBreaking Newsਕੜਾਕੇ ਦੀ ਠੰਢ ਤੋਂ ਮਿਲੇਗੀ ਰਾਹਤ ਜਾਂ ਨਹੀਂ ? ਪੜ੍ਹੋ ਆਉਣ ਵਾਲੇ...

ਕੜਾਕੇ ਦੀ ਠੰਢ ਤੋਂ ਮਿਲੇਗੀ ਰਾਹਤ ਜਾਂ ਨਹੀਂ ? ਪੜ੍ਹੋ ਆਉਣ ਵਾਲੇ ਦਿਨਾਂ ‘ਚ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ

Published on

----------- Advertisement -----------

ਚੰਡੀਗੜ੍ਹ, 27 ਜਨਵਰੀ 2022 – ਪੰਜਾਬ, ਹਰਿਆਣਾ ਅਤੇ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਕੜਾਕੇ ਦੀ ਠੰਢ ਪੈ ਰਹੀ ਹੈ। ਇਸ ਤੋਂ ਇਲਾਵਾ ਸਵੇਰੇ-ਸ਼ਾਮ ਪੈਣ ਵਾਲੀ ਸੰਘਣੀ ਧੁੰਦ ਨੇ ਲੋਕਾਂ ਨੂੰ ਪ੍ਰੇਸ਼ਾਨੀ ਵਿੱਚ ਪਾ ਦਿੱਤਾ ਹੈ। ਬੀਤੀ 22-23 ਜਨਵਰੀ ਨੂੰ ਪਏ ਮੀਂਹ ਕਾਰਨ ਠੰਢ ‘ਚ ਇੱਕ ਵਾਰ ਫਿਰ ਤੋਂ ਵਾਧਾ ਹੋਇਆ ਹੈ। ਅਜੇ ਵੀ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਹ ਭਵਿੱਖਬਾਣੀ ਮੌਸਮ ਵਿਭਾਗ ਵੱਲੋਂ ਕੀਤੀ ਗਈ ਹੈ।

ਮੌਸਮ ਵਿਭਾਗ (IMD) ਅਨੁਸਾਰ ਦਿੱਲੀ, ਪੰਜਾਬ, ਹਰਿਆਣਾ ਸਮੇਤ ਦੇਸ਼ ਦੇ ਕਈ ਇਲਾਕਿਆਂ ਵਿੱਚ ਅਗਲੇ ਤਿੰਨ-ਚਾਰ ਦਿਨਾਂ ਤੱਕ ਠੰਢ ਜਾਰੀ ਰਹੇਗੀ। ਨਾਲ ਹੀ, ਬੰਗਾਲ, ਸਿੱਕਮ ਵਰਗੇ ਰਾਜਾਂ ਵਿੱਚ ਅੱਜ ਅਤੇ ਕੱਲ੍ਹ ਬਾਰਿਸ਼ ਹੋ ਸਕਦੀ ਹੈ।

ਜਦੋਂ ਤੋਂ ਨਵਾਂ ਸਾਲ ਸ਼ੁਰੂ ਹੋਇਆ ਹੈ ਉਦੋਂ ਤੋਂ ਹੀ ਮੌਸਮ ਨੇ ਕਰਵਟ ਲਈ ਹੈ ਅਤੇ ਸੂਰਜ ਤਾਂ ਪੂਰੇ ਜਨਵਰੀ ਮਹੀਨੇ ‘ਚ 2 ਤੋਂ 3 ਦਿਨਾਂ ਨੂੰ ਛੱਡ ਕੇ ਘੱਟ ਹੀ ਦਿਖਾਈ ਦਿੱਤਾ ਹੈ। ਇਸ ਪੂਰੇ ਮਹੀਨੇ ‘ਚ ਬੱਦਲਵਾਈ ਬਣੀ ਰਹੀ ਹੈ ਅਤੇ ਇਸ ਤੋਂ ਬਿਨਾਂ ਪੰਜਾਬ ਦੇ ਕਈ ਇਲਾਕਿਆਂ ‘ਚ ਸਵੇਰ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅਜੇ ਵੀ ਮੌਸਮ ਤੋਂ ਕੋਈ ਰਾਹਤ ਨਹੀਂ ਹੈ ਅਜੇ ਵੀ ਠੰਢ ਜਾਰੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Babbu Maan ਦਾ ਵਿਦੇਸ਼ੀ ਸ਼ੋਅ ਵਿਵਾਦਾਂ ‘ਚ, ਪਾਕਿਸਤਾਨੀ ਇਨਫਲੂਐਂਸਰ ਦੀ ਸ਼ਿਕਾਇਤ

ਪੰਜਾਬੀ ਗਾਇਕ ਬੱਬੂ ਮਾਨ ਦੇ ਜਰਮਨੀ ਵਿੱਚ ਹੋਏ ਲਾਈਵ ਸ਼ੋਅ ਦੌਰਾਨ ਇੱਕ ਵੱਡਾ ਵਿਵਾਦ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਇਤਿਹਾਸਕ ਕਦਮ, ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਤੈਅ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ...

25 ਸਾਲ ਬਾਅਦ ਪਤੀ ਆਇਆ ਵਾਪਸ, ਅੱਗੋਂ ਆਇਆ ਹੈਰਾਨੀਜਨਕ ਪਰਿਵਾਰਕ ਮੋੜ

ਕਪੂਰਥਲਾ ਜ਼ਿਲ੍ਹੇ ਦੇ ਰਹਿਣ ਵਾਲੇ ਹੰਸਾ ਸਿੰਘ 25 ਸਾਲ ਪਹਿਲਾਂ ਅਚਾਨਕ ਗਾਇਬ ਹੋ ਗਏ...

 ਵੱਡਾ ਹਾਦਸਾ! ਵ੍ਰਿੰਦਾਵਨ ‘ਚ ਕਿਸ਼ਤੀ ਡੁੱਬੀ – 11 ਮੌਤਾਂ, CM ਮਾਨ ਪਹੁੰਚੇ ਜਗਰਾਓਂ

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਅਬੋਹਰ ਦੇ...

PSEB ਵੱਲੋਂ 8ਵੀਂ ਦੇ ਨਤੀਜੇ ਜਾਰੀ, ਪਹਿਲਾਂ 3 ਥਾਵਾਂ ‘ਤੇ ਧੀਆਂ ਨੇ ਮਾਰੀ ਬਾਜ਼ੀ, 96.51 ਫੀਸਦੀ ਰਿਹਾ Result

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਠਵੀਂ ਕਲਾਸ ਦ ਨਤੀਜਾ ਐਲਾਨ ਦਿੱਤਾ ਹੈ। ਪ੍ਰੀਖਿਆ...

ਕੇਂਦਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੰਗ 'ਤੇ ਸਹਿਮਤ ਪ੍ਰਗਟਾਈ* *ਨਵੀਂ ਦਿੱਲੀ/ਪੰਜਾਬ, 10...

ਕਮਲ ਕੌਰ ਕਤਲ ਕੇਸ ਦੇ ਦੋਸ਼ੀ ਨੂੰ ਯੂਏਈ ਤੋਂ ਵਾਪਸ ਲਿਆਂਦਾ ਗਿਆ, ਇਹ ਅਪਰਾਧ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਨੂੰ ਦਰਸਾਉਂਦਾ...

*ਚੰਡੀਗੜ੍ਹ, 10 ਅਪ੍ਰੈਲ 2026*ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ...

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

*ਚੰਡੀਗੜ੍ਹ, 10 ਅਪ੍ਰੈਲ 2026:*ਚਿਕਿਤਸਕੀ ਐਮਰਜੈਂਸੀ ਅਕਸਰ ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਆਉਂਦੀ ਹੈ, ਜਿਸ...

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 10 ਅਪ੍ਰੈਲ 2026:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...