October 14, 2026, 1:33 pm
----------- Advertisement -----------
HomeNewsBreaking Newsਕੜਾਕੇ ਦੀ ਗਰਮੀ ਤੋਂ ਪਰੇਸ਼ਾਨ ਪੰਜਾਬੀਆਂ ਨੂੰ ਮਿਲੇਗੀ ਰਾਹਤ, ਇਸ ਦਿਨ ਪਵੇਗਾ...

ਕੜਾਕੇ ਦੀ ਗਰਮੀ ਤੋਂ ਪਰੇਸ਼ਾਨ ਪੰਜਾਬੀਆਂ ਨੂੰ ਮਿਲੇਗੀ ਰਾਹਤ, ਇਸ ਦਿਨ ਪਵੇਗਾ ਭਾਰੀ ਮੀਂਹ

Published on

----------- Advertisement -----------

ਪੰਜਾਬ ‘ਚ ਪੈ ਰਹੀ ਕਹਿਰ ਦੀ ਗਰਮੀ ਤੋਂ ਪਰੇਸ਼ਾਨ ਲੋਕਾਂ ਲਈ ਰਾਹਤ ਦੀ ਖਬਰ ਹੈ। ਮੌਸਮ ਵਿਭਾਗ ਨੇ 16 ਮਈ ਤੋਂ ਤਿੰਨ ਦਿਨਾਂ ਤੱਕ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ ਸੋਮਵਾਰ ਨੂੰ ਪੰਜਾਬ ਭਰ ‘ਚ ਤੇਜ਼ ਗਰਜ ਅਤੇ ਬਿਜਲੀ ਚਮਕਣ ਦੇ ਨਾਲ ਧੂੜ ਭਰੀ ਹਨੇਰੀ ਜਾਰੀ ਰਹੇਗੀ। ਵਿਭਾਗ ਅਨੁਸਾਰ ਇਸ ਦੇ ਪ੍ਰਭਾਵ ਕਾਰਨ ਅਗਲੇ ਤਿੰਨ ਦਿਨਾਂ ਦੌਰਾਨ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ 17 ਮਈ ਦੀ ਰਾਤ ਤੋਂ ਪੰਜਾਬ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਇਸ ਗੜਬੜੀ ਦੇ ਪ੍ਰਭਾਵ ਕਾਰਨ 17 ਮਈ ਨੂੰ ਸੂਬੇ ਦੇ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸ ਦੇ ਨਾਲ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...