September 9, 2026, 4:01 pm
----------- Advertisement -----------
HomeNewsEntertainmentਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਦੇ ਪਿਤਾ ਦਾ ਦੇਹਾਂਤ

ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਦੇ ਪਿਤਾ ਦਾ ਦੇਹਾਂਤ

Published on

----------- Advertisement -----------

ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਦੇ ਪਿਤਾ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਨਿਸ਼ਾ ਬਾਨੋ ਦੇ ਪਿਤਾ ਲੰਮੇ ਸਮੇਂ ਤੋਂ ਬਿਮਾਰ ਸਨ। ਨਿਸ਼ਾ ਬਾਨੋ ਦੇ ਪਿਤਾ ਨੂੰ ਅੱਜ ਸਪੁਰਦ ਏ ਖਾਕ ਕਰ ਦਿੱਤਾ ਗਿਆ, ਜਿਸ ਦੀਆਂ ਵੀਡੀਓਜ਼ ਤੇ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਅਦਾਕਾਰਾ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਗਿਆ । ਨਿਸ਼ਾ ਬਾਨੋ ਵੀ ਪਿਤਾ ਦਾ ਜਨਾਜ਼ਾ ਵੇਖ ਕੇ ਬੇਸੁੱਧ ਨਜ਼ਰ ਆਈ। ਇਸ ਮੌਕੇ ਮਨੋਰੰਜਨ ਜਗਤ ਤੇ ਰਿਸ਼ਤੇਦਾਰਾਂ ਨੇ ਨਿਸ਼ਾ ਬਾਨੋ ਨਾਲ ਦੁੱਖ ਜ਼ਾਹਿਰ ਕੀਤਾ ਤੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।
ਨਿਸ਼ਾ ਬਾਨੋ ਮਾਨਸਾ ਦੀ ਰਹਿਣ ਵਾਲੀ ਹੈ ਅਤੇ ਇਕ ਵਧੀਆ ਅਦਾਕਾਰਾ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਗਾਉਣ ਦਾ ਵੀ ਸ਼ੌਂਕ ਹੈ। ਮਾਨਸਾ ਦੀ ਰਹਿਣ ਵਾਲੀ ਨਿਸ਼ਾ ਬਾਨੋ ਨੇ ਵੱਖ-ਵੱਖ ਫ਼ਿਲਮਾਂ ‘ਚ ਵੱਖ-ਵੱਖ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਹੁਣ ਤੱਕ ਉਨ੍ਹਾਂ ਦੀਆਂ ਕਈ ਫ਼ਿਲਮਾਂ ਆ ਚੁੱਕੀਆਂ ਹਨ, ਜਿਨ੍ਹਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਖ਼ੂਬ ਸਰਾਹਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...