July 28, 2026, 12:39 pm
----------- Advertisement -----------
HomeNewsNational-Internationalਸਾਈਪ੍ਰਸ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਸੱਤ ਸਾਲ ਪਹਿਲਾਂ ਰੋਜ਼ੀ-ਰੋਟੀ ਲਈ...

ਸਾਈਪ੍ਰਸ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਸੱਤ ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਗਿਆ ਸੀ ਵਿਦੇਸ਼

Published on

----------- Advertisement -----------

ਹਰ ਰੋਜ਼ ਵਿਦੇਸ਼ਾਂ ਤੋਂ ਪੰਜਾਬ ਦੇ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇੱਕ ਖਬਰ ਸਾਹਮਣੇ ਆ ਰਹੀ ਹੈ। ਵਿਦੇਸ਼ ਵਿੱਚ ਪੰਜਾਬ ਦੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਈਪ੍ਰਸ ਵਿੱਚ ਪੰਜਾਬ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਭੁਪਿੰਦਰ ਸਿੰਘ (36) ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਖੀਵਾ ਖੁਰਦ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭੁਪਿੰਦਰ 7 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਰਕ ਪਰਮਿਟ ‘ਤੇ ਸਾਈਪ੍ਰਸ ਗਿਆ ਸੀ ਅਤੇ ਉੱਥੇ ਉਹ ਗਊਆਂ ਦੇ ਫਾਰਮ ‘ਚ ਕੰਮ ਕਰਦਾ ਸੀ। ਜਿਸ ਦੀ 14 ਮਈ ਨੂੰ ਬਲਦ ਦੀ ਲਪੇਟ ‘ਚ ਆਉਣ ਕਾਰਨ ਮੌਤ ਹੋ ਗਈ ਸੀ। ਬੇਟੇ ਦੀ ਮੌਤ ਦੀ ਖਬਰ ਸੁਣ ਕੇ ਘਰ ‘ਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਦੀ ਹਾਲਤ ਖਰਾਬ ਗਈ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਨੇ ਆਪਣੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...