January 14, 2025, 5:59 am
----------- Advertisement -----------
HomeNewsBreaking Newsਅਮਰੀਕਾ 'ਚ ਪੰਜਾਬੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ, ਪੜ੍ਹੋ ਵੇਰਵਾ

ਅਮਰੀਕਾ ‘ਚ ਪੰਜਾਬੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ, ਪੜ੍ਹੋ ਵੇਰਵਾ

Published on

----------- Advertisement -----------

ਕਪੂਰਥਲਾ, 11 ਸਤੰਬਰ 2024 – ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਖੇ ਇੱਕ ਅਮਰੀਕਾ ਮੂਲ ਦੇ ਇਕ ਕਾਲੇ ਵਿਅਕਤੀ ਨੇ ਲੀਕਰ ਸਟੋਰ ਦੇ ਮਾਲਕ ਨੂੰ ਗੋਲੀਆਂ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੂਕਾ ਤਲਵੰਡੀ ਹਾਲ ਵਾਸੀ ਨਡਾਲਾ (ਕਪੂਰਥਲਾ) ਤੇ ਸਾਬਕਾ ਪ੍ਰਧਾਨ ਲੋਕਲ ਗੁ: ਪ੍ਰਬੰਧਕ ਕਮੇਟੀ ਨਡਾਲਾ ਜਥੇਦਾਰ ਸੂਰਤ ਸਿੰਘ ਦੇ ਜਵਾਈ ਵਜੋ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਸੂਰਤ ਸਿੰਘ ਦੇ ਛੋਟੇ ਭਰਾ ਅਵਤਾਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਨਵੀਨ ਸਿੰਘ ਆਪਣੇ ਪਰਿਵਾਰ ਨਾਲ ਪਿਛਲੇ 35 ਸਾਲ ਤੋ ਅਮਰੀਕਾ ਦੇ ਸ਼ਿਕਾਗੋ ਵਿੱਚ ਰਹਿ ਰਿਹਾ ਹੈ ਤੇ ਉਸਦੇ ਉਥੇ ਆਪਣੇ ਸਟੋਰ ਹਨ। ਬੀਤੀ ਰਾਤ ਅਮਰੀਕਾ ਦੇ 10:30 ਕੁ ਵਜੇ ਉਹ ਘਰ ਜਾਣ ਲਈ ਸਟੋਰ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ ਕਿ ਅਮਰੀਕਾ ਮੂਲ ਦਾ ਇੱਕ ਕਾਲਾ ਵਿਅਕਤੀ ਸਮਾਨ ਲੈਣ ਆਇਆ ਤੇ ਕਿਸੇ ਗੱਲ ਨੂੰ ਲੈ ਕੇ ਦੋਹਾ ਦਰਮਿਆਨ ਬਹਿਸ ਬਾਜ਼ੀ ਹੋਈ ਤੇ ਕਾਲੇ ਵਿਅਕਤੀ ਨੇ ਪੰਜਾਬੀ ਵਿਅਕਤੀ ਦੇ ਗੋਲੀਆਂ ਮਾਰ ਦਿੱਤੀਆ ਜਿੱਥੇ ਕਿ ਉਸਦੀ ਮੌਕੇ ਤੇ ਹੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਪੁਲਿਸ ਨੇ ਉਕਤ ਦੋਸ਼ੀ ਕਾਲੇ ਵਿਅਕਤੀ ਨੂੰ ਗਿਰਫਤਾਰ ਕਰ ਲਿਆ ਤੇ ਸਟੋਰ ਨੂੰ ਸੀਲ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸ਼ੰਭੂ-ਖਨੌਰੀ ਮੋਰਚੇ ਦੇ ਆਗੂਆਂ ਤੇ SKM ਦੀ ਪਾਤੜਾਂ ‘ਚ ਹੋਈ ਮੀਟਿੰਗ, ਇੱਕ-ਦੂਜੇ ਖਿਲਾਫ਼ ਬਿਆਨਬਾਜ਼ੀ ‘ਤੇ ਰੋਕ

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਿਛਲੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ...

ਆਮ ਲੋਕਾਂ ਤੇ ਪੈ ਸਕਦੀ ਮਹਿਗਾਈ ਦੀ ਇੱਕ ਹੋਰ ਮਾਰ, ਅਸਮਾਨੀ ਚੜੇ ਕਣਕ ਦੇ ਭਾਅ

ਦੇਸ਼ ਵਿਚ ਚੌਲਾਂ ਦਾ ਸਟਾਕ ਜਨਵਰੀ ‘ਚ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ...

ਪੰਜਾਬ ਦਾ ਗੌਰਵਮਈ ਇਤਹਾਸ ਲੁਕਿਆ ਇਸ ਲੋਹੜੀ ਦੇ ਤਿਉਹਾਰ ਚ, ਜਾਣੋਂ ਕੀ ਹੈ ਇਸਦੀ ਮਹੱਤਤਾ

ਦੇਸ਼ ਭਰ ਵਿਚ ਲੋਹੜੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਹ ਹਰ ਸਾਲ 13...

ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਗੰਭੀਰ, ਹਿਸਾਰ ਤੋਂ ਖਨੌਰੀ ਪਹੁੰਚਣਗੇ ਕਿਸਾਨ

ਖਨੌਰੀ ਕਿਸਾਨ ਮੋਰਚੇ ਵਿਖੇ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ (ਐਤਵਾਰ) 48ਵੇਂ ਦਿਨ...

ਪੰਜ ਤੱਤਾਂ ‘ਚ ਵਿਲੀਨ ਹੋਏ MLA ਗੋਗੀ, ਪੁੱਤ ਨੇ ਦਿੱਤੀ ਮੁੱਖ ਅਗਨੀ, ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ CM ਮਾਨ

 ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਤੋਂ ਬਾਅਦ ਘਰ...

ਜਲੰਧਰ ਵਾਸੀਆਂ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਹੱਥ ਹੋਵੇਗੀ ਨਗਰ ਨਿਗਮ ਦੀ ਕਮਾਨ

ਜਲੰਧਰ ਵਾਸੀਆਂ ਲਈ ਅਹਿਮ ਖਬਰ ਹੈ, ਨਗਰ ਨਿਗਮ ਦੀਆਂ ਚੋਣਾਂ ਦੇ ਲਗਭਗ 20 ਦਿਨਾਂ...

ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਦੇ ਮੁੱਦੇ ‘ਤੇ VC ਰਾਹੀਂ ਅਮਿਤ ਸ਼ਾਹ ਨਾਲ ਹੋਈ ਮੀਟਿੰਗ ‘ਚ CM ਮਾਨ ਨੇ ਲਿਆ ਹਿੱਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀਡੀਓ...

ਬਾਘਾਪੁਰਾਣਾ ਦੇ MLA ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ ਵਿਧਾਇਕ

ਬਾਘਾਪੁਰਾਣਾ ਦੇ MLA ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ ਵਿਧਾਇਕ ਬਾਘਾਪੁਰਾਣਾ...