July 22, 2026, 1:48 am
----------- Advertisement -----------
HomeNewsEntertainmentਬਾਕਸ ਆਫਿਸ 'ਤੇ ਇੱਕ ਵਾਰ ਫਿਰ ਧਮਾਲ ਪਾਉਣ ਲਈ ਵਾਪਿਸ ਆ ਰਹੀ...

ਬਾਕਸ ਆਫਿਸ ‘ਤੇ ਇੱਕ ਵਾਰ ਫਿਰ ਧਮਾਲ ਪਾਉਣ ਲਈ ਵਾਪਿਸ ਆ ਰਹੀ ਹੈ ਫਿਲਮ “ਹੌਂਸਲਾ ਰੱਖ” ਦੀ ਟੀਮ

Published on

----------- Advertisement -----------

ਚੰਡੀਗੜ੍ਹ, 13 ਸਤੰਬਰ 2023, (ਬਲਜੀਤ ਮਰਵਾਹਾ)-: “ਰੰਨਾ ਚ ਧੰਨਾ” ਦੇ ਨਿਰਦੇਸ਼ਕ ਅਮਰਜੀਤ ਸਿੰਘ ਸਾਰੋਂ ਨੇ ਦਿਲਜੀਤ ਦੋਸਾਂਝ, ਸੋਨਮ ਬਾਜਵਾ ਅਤੇ ਸ਼ਹਿਨਾਜ਼ ਗਿੱਲ ਦੀ ਮੈਗਾ-ਬਲਾਕਬਸਟਰ ਟੀਮ ਨੂੰ ਮੁੜ ਜੋੜਿਆ ਹੈ। ”ਰੰਨਾ ਚ ਧੰਨਾ” ਟੀਮ ਆਖਰੀ ਵਾਰ ਮੇਗਾ ਬਲਾਕਬਸਟਰ ਫਿਲਮ “ਹੋਂਸਲਾ ਰੱਖ” ‘ਚ ਨਾਲ ਸੀ ਅਤੇ ਇਹ ਨਿਰਮਾਤਾ ਦਲਜੀਤ ਥਿੰਦ, ਦਿਲਜੀਤ ਦੋਸਾਂਝ ਅਤੇ ਪਵਨ ਗਿੱਲ ਨੂੰ ਵੀ ਦੁਬਾਰਾ ਜੋੜਦੀ ਹੈ। “ਰੰਨਾ ‘ਚ ਧੰਨਾ” ਥਿੰਦ ਮੋਸ਼ਨ ਪਿਕਚਰਜ਼ ਅਤੇ ਸਟੋਰੀ ਟਾਈਮ ਪ੍ਰੋਡਕਸ਼ਨ ਦੁਆਰਾ ਨਿਰਮਿਤ ਫਿਲਮ ਹੈ।
ਦੱਸ ਦਾਈਏ ਕਿ ਫੇਮਸ ਅਦਾਕਾਰ ਸ਼ਹਿਨਾਜ਼ ਗਿੱਲ ਆਪਣੇ ਚੁਲਬੁਲੇ ਅੰਦਾਜ਼ ਕਾਰਨ ਪ੍ਰਸ਼ੰਸਕਾਂ ਵਿੱਚ ਬਹੁਤ ਮਸ਼ਹੂਰ ਹੈ। ਸ਼ਹਿਨਾਜ਼ ਗਿੱਲ ਆਪਣੀ ਫਿਟਨੈੱਸ ਅਤੇ ਗਲੈਮਰਸ ਅੰਦਾਜ਼ ਕਾਰਨ ਇੰਟਰਨੈੱਟ ‘ਤੇ ਧਮਾਲ ਮਚਾ ਰਹੀ ਹੈ। ਫਿਲਮ ਦੇ ਪੋਸਟਰ ਨੂੰ ਵੀ ਅਦਾਕਾਰਾ ਦੁਆਰਾ ਕੈਪਸ਼ਨ ਦੇ ਨਾਲ ਅਪਲੋਡ ਕੀਤਾ ਗਿਆ ਹੈ, Ranna Ch Dhanna ਫ਼ਿਲਮ ਦੁਨੀਆ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋ ਰਹੀ ਹੈ। ਇਹ ਫਿਲਮ 2 ਅਕਤੂਬਰ 2024 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...