November 20, 2026, 3:30 pm
----------- Advertisement -----------
HomeNewsBreaking Newsਫਿਲੀਪੀਨਜ਼ 'ਚ ਪੰਜਾਬੀ ਦਾ ਗੋ+ਲੀ ਮਾਰ ਕੇ ਕ+ਤ+ਲ

ਫਿਲੀਪੀਨਜ਼ ‘ਚ ਪੰਜਾਬੀ ਦਾ ਗੋ+ਲੀ ਮਾਰ ਕੇ ਕ+ਤ+ਲ

Published on

----------- Advertisement -----------
  • ਗੁਰਦੇਵ ਸਿੰਘ (58) ਖੰਨਾ ਦਾ ਰਹਿਣ ਵਾਲਾ ਸੀ,
  • ਮ੍ਰਿਤਕ ਮਨੀਲਾ ਵਿੱਚ ਫਾਇਨਾਂਸ ਦਾ ਕਰਦਾ ਸੀ ਕਾਰੋਬਾਰ

ਖੰਨਾ, 26 ਨਵੰਬਰ 2023 – ਖੰਨਾ ਦੇ ਨੌਜਵਾਨ ਦੀ ਫਿਲੀਪੀਨਜ਼ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਲੰਬੇ ਸਮੇਂ ਤੋਂ ਮਨੀਲਾ ਵਿੱਚ ਫਾਇਨਾਂਸ ਦਾ ਕਾਰੋਬਾਰ ਕਰਦਾ ਸੀ। ਮ੍ਰਿਤਕ ਗੁਰਦੇਵ ਸਿੰਘ (58) ਨੰਦ ਸਿੰਘ ਐਵੀਨਿਊ, ਖੰਨਾ ਦਾ ਰਹਿਣ ਵਾਲਾ ਸੀ। ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।

ਰਿਸ਼ਤੇਦਾਰ ਲਖਵੀਰ ਸਿੰਘ ਭੱਟੀ ਨੇ ਦੱਸਿਆ ਕਿ ਗੁਰਦੇਵ ਸਿੰਘ ਅਤੇ ਉਸ ਦਾ ਲੜਕਾ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰਦੇ ਸਨ। ਇਨ੍ਹੀਂ ਦਿਨੀਂ ਗੁਰਦੇਵ ਸਿੰਘ ਦਾ ਪੁੱਤਰ ਪੰਜਾਬ ਆਇਆ ਹੋਇਆ ਹੈ। ਗੁਰਦੇਵ ਸਿੰਘ ਮਨੀਲਾ ਵਿੱਚ ਸੀ। ਸ਼ਨੀਵਾਰ ਸ਼ਾਮ ਪਰਿਵਾਰ ਨੂੰ ਫੋਨ ‘ਤੇ ਸੂਚਨਾ ਮਿਲੀ ਕਿ ਗੁਰਦੇਵ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

ਲਖਵੀਰ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀ ਸੁਰੱਖਿਅਤ ਨਹੀਂ ਹਨ। ਕੇਂਦਰ ਸਰਕਾਰ ਨੂੰ ਇਸ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। ਦੂਜੇ ਪਾਸੇ ਲਾਸ਼ ਨੂੰ ਪੰਜਾਬ ਲਿਆਉਣ ਲਈ ਸਰਕਾਰ ਤੋਂ ਵੀ ਮਦਦ ਮੰਗੀ ਗਈ। ਭੱਟੀ ਨੇ ਦੱਸਿਆ ਕਿ ਲਖਵੀਰ ਸਿੰਘ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਿਆ ਹੈ।

ਇਲਾਕਾ ਕੌਂਸਲਰ ਰੂਬੀ ਭਾਟੀਆ ਦੇ ਪਤੀ ਹਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਇਹ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਤੋਂ ਬਾਅਦ ਪਰਿਵਾਰ ‘ਚ ਮਾਹੌਲ ਗਮਗੀਨ ਹੋ ਗਿਆ। ਗੁਰਦੇਵ ਸਿੰਘ ਦਾ ਲੜਕਾ ਕੁਝ ਸਮਾਂ ਪਹਿਲਾਂ ਘਰ ਆਇਆ ਸੀ। ਦੋਵੇਂ ਪਿਓ-ਪੁੱਤ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰਦੇ ਸਨ। ਪਰ ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਡਰ ਦਾ ਮਾਹੌਲ ਹੈ। ਕੇਂਦਰ ਸਰਕਾਰ ਨੂੰ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਲਾਸ਼ ਇੱਥੇ ਲਿਆਉਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...