October 19, 2026, 11:48 pm
----------- Advertisement -----------
HomeNewsBreaking Newsਸੁਰਿੰਦਰ ਛਿੰਦਾ ਦੀ ਅੰਤਿਮ ਯਾਤਰਾ ਮੌਕੇ ਹਰ ਕਿਸੇ ਦੀ ਅੱਖ 'ਚ ਹੰਝੂ,...

ਸੁਰਿੰਦਰ ਛਿੰਦਾ ਦੀ ਅੰਤਿਮ ਯਾਤਰਾ ਮੌਕੇ ਹਰ ਕਿਸੇ ਦੀ ਅੱਖ ‘ਚ ਹੰਝੂ, ਗਾਇਕ ਫਿਰੋਜ਼ ਖਾਨ-ਮੁਹੰਮਦ ਸਦੀਕ ਵੀ ਪਹੁੰਚੇ

Published on

----------- Advertisement -----------

ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਅੰਤਿਮ ਯਾਤਰਾ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਐਕਸਟੈਨਸ਼ਨ ਤੋਂ ਸ਼ੁਰੂ ਹੋ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜੇ ਟਰੱਕ ਵਿੱਚ ਲਿਜਾਇਆ ਜਾ ਰਿਹਾ ਹੈ। ਟਰੱਕ ਦੇ ਅੱਗੇ ਛਿੰਦੇ ਦੀ ਤਸਵੀਰ ਵੀ ਲਗਾਈ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕਈ ਵੱਡੀਆਂ ਹਸਤੀਆਂ ਵੀ ਪਹੁੰਚੀਆਂ ਹਨ। ਇਸ ਵਿੱਚ ਪੰਜਾਬੀ ਲੋਕ ਗਾਇਕ ਮੁਹੰਮਦ ਸਦੀਕ, ਗਾਇਕ ਫਿਰੋਜ਼ ਖਾਨ, ਅਦਾਕਾਰ ਹੌਬੀ ਧਾਲੀਵਾਲ ਅਤੇ ਵਿਧਾਇਕ ਗੁਰਪ੍ਰੀਤ ਗੋਗੀ ਆਦਿ ਸ਼ਾਮਲ ਸਨ।

ਇਸ ਦੇ ਨਾਲ ਹੀ ਉਨ੍ਹਾਂ ਦੇ ਚਾਹੁਣ ਵਾਲੇ ਵੱਡੀ ਗਿਣਤੀ ‘ਚ ਅੰਤਿਮ ਯਾਤਰਾ ‘ਚ ਸ਼ਾਮਲ ਹੋਏ ਹਨ। ਦੱਸ ਦਈਏ ਕਿ ਛਿੰਦਾ ਨੇ 26 ਜੁਲਾਈ ਬੁੱਧਵਾਰ ਨੂੰ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਛਿੰਦੇ ਦਾ ਬੇਟਾ ਸਿਮਰਨ ਅਤੇ ਬੇਟੀ ਵਿਦੇਸ਼ ਰਹਿੰਦੇ ਹਨ। ਇਸ ਲਈ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੀ ਮੌਤ ਦੇ 3 ਦਿਨ ਬਾਅਦ ਕੀਤਾ ਜਾ ਰਿਹਾ ਹੈ। ਛਿੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਲੋਕ ਗਾਇਕਾਂ ਵਿੱਚ ਸੋਗ ਦੀ ਲਹਿਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...