August 10, 2026, 12:11 am
----------- Advertisement -----------
HomeNewsBreaking Newsਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਮੌ+ਤ ਮਾਮਲਾ: ਪ੍ਰੋਫੈਸਰ ਸੁਰਜੀਤ ਦੇ ਹੱਕ ਅਤੇ...

ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਮੌ+ਤ ਮਾਮਲਾ: ਪ੍ਰੋਫੈਸਰ ਸੁਰਜੀਤ ਦੇ ਹੱਕ ਅਤੇ ਵਿਰੋਧ ਚ ਸੌਂਪੇ ਗਏ ਮੰਗ ਪੱਤਰ

Published on

----------- Advertisement -----------
  • ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਸਿੰਡੀਕੇਟ ਟੀਮ ਨੂੰ ਸੌਂਪੇ ਮੰਗ ਪੱਤਰ

ਪਟਿਆਲਾ, 1 ਦਸੰਬਰ 2023 – ਪੰਜਾਬੀ ਯੂਨੀਵਰਸਿਟੀ ਪਟਿਆਲਾ ਚ ਜਸ਼ਨਦੀਪ ਕੌਰ ਦੀ ਹੋਈ ਮੌਤ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਲਗਾਏ ਗਏ ਦੋਸ਼ ਤੋਂ ਬਾਅਦ ਯੂਨੀਵਰਸਿਟੀ ਵੱਲੋਂ ਸੁਰਜੀਤ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ ਅਤੇ ਅੱਜ ਯੂਨੀਵਰਸਿਟੀ ਚ ਸਿੰਡੀਕੇਟ ਕਮੇਟੀ ਦੀ ਮੀਟਿੰਗ ਸੀ ਤਾਂ ਵਿਦਿਆਰਥੀਆਂ ਵਲੋਂ ਉਹਨਾਂ ਨੂੰ ਮੰਗ ਪੱਤਰ ਸੌਂਪਿਆ ਗਿਆ ਜਿਸ ਚ ਵਿਦਿਆਰਥੀਆਂ ਵੱਲੋਂ ਮੰਗ ਰੱਖੀ ਗਈ ਕਿ ਪ੍ਰੋਫੈਸਰ ਸੁਰਜੀਤ ਸਿੰਘ ਉਪਰ ਬਣਦੀ ਕਾਰਵਾਈ ਕਰ ਮਾਮਲਾ ਦਰਜ ਕੀਤਾ ਜਾਵੇ।

ਜਦਕਿ ਦੂਜੇ ਪਾਸੇ ਪ੍ਰੋਫੈਸਰ ਸੁਰਜੀਤ ਸਿੰਘ ਦੇ ਬਰਖ਼ਾਸਤ ਕਰਨ ਦੇ ਮਾਮਲੇ ਨੂੰ ਲੈ ਕੇ ਪ੍ਰੋਫੈਸਰਾਂ ਨੇ ਹੱਕ ਵਿਚ ਆਉਂਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਪ੍ਰੋਫੈਸਰ ਦੇ ਹੱਕ ਚ ਬਿਨਾਂ ਕਿਸੇ ਜਾਂਚ ਤੋਂ ਕਾਰਵਾਈ ਕੀਤੀ ਗਈ ਹੈ ਅਤੇ ਉਹਨਾਂ ਸਿੰਡੀਕੇਟ ਮੈਂਬਰ ਅੱਗੇ ਮੰਗ ਰੱਖੀ ਕਿ ਇਸ ਦੀ ਮੁੜ ਤੋ ਜਾਂਚ ਕੀਤੀ ਜਾਵੇ ਅਤੇ ਪ੍ਰੋਫੈਸਰ ਨੂੰ ਬਹਾਲ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...