October 28, 2026, 5:57 pm
----------- Advertisement -----------
HomeNewsLatest Newsਦੁਬਈ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਦੋ ਮਹੀਨੇ ਪਹਿਲਾਂ ਹੀ ਗਿਆ...

ਦੁਬਈ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਦੋ ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

Published on

----------- Advertisement -----------

ਦੁਬਈ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸੁਜਾਨਪੁਰ, ਹਮੀਰਪੁਰ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ ਹੋ ਗਈ। ਨੌਜਵਾਨ ਬ੍ਰੇਨ ਹੈਮਰੇਜ ਤੋਂ ਪੀੜਤ ਸੀ। ਇਕ ਮਹੀਨਾ ਪਹਿਲਾਂ ਹੀ ਕਿਸੇ ਕੰਮ ਲਈ ਦੁਬਈ ਗਿਆ ਸੀ। ਦੇਹ ਅੱਜ ਦੁਬਈ ਤੋਂ ਹਵਾਈ ਜਹਾਜ਼ ਰਾਹੀਂ ਦਿੱਲੀ ਹਵਾਈ ਅੱਡੇ ‘ਤੇ ਪਹੁੰਚੇਗੀ। ਮ੍ਰਿਤਕ ਦੇਹ ਨੂੰ ਲੈਣ ਲਈ ਪਰਿਵਾਰਕ ਮੈਂਬਰ ਦਿੱਲੀ ਪਹੁੰਚ ਗਏ ਹਨ। ਮ੍ਰਿਤਕ ਦੇ ਰਿਸ਼ਤੇਦਾਰ ਸੰਤੋਸ਼ ਕੁਮਾਰ ਨੇ ਦੱਸਿਆ ਕਿ ਅਜੈ ਕੌਸ਼ਲ ਬਹੁਤ ਹੀ ਗਰੀਬ ਪਰਿਵਾਰ ਤੋਂ ਹੈ। ਉਹ ਆਪਣੇ ਪਿੱਛੇ ਪਤਨੀ ਅਤੇ 11 ਸਾਲ ਦਾ ਬੇਟਾ ਛੱਡ ਗਿਆ ਹੈ। ਜਦਕਿ ਦੋ ਭੈਣਾਂ ਵਿਆਹੀਆਂ ਹੋਈਆਂ ਹਨ। ਉਸ ਨੇ ਦੱਸਿਆ ਕਿ ਉਸ ਦੀ ਪਤਨੀ 5 ਮਹੀਨੇ ਦੀ ਗਰਭਵਤੀ ਹੈ।

ਪਰਿਵਾਰ ਦੀ ਹਾਲਤ ਖਰਾਬ ਹੋਣ ਕਾਰਨ ਅਜੈ ਇਸ ਸਾਲ 26 ਜੂਨ ਨੂੰ ਨੌਕਰੀ ਲਈ ਦੁਬਈ ਗਿਆ ਸੀ। ਸੰਤੋਸ਼ ਕੁਮਾਰ ਨੇ ਦੱਸਿਆ ਕਿ 28 ਜੁਲਾਈ ਨੂੰ ਉਸ ਦੀ ਮਾਂ ਨੂੰ ਕੰਪਨੀ ਤੋਂ ਫ਼ੋਨ ਆਇਆ ਕਿ ਅਜੈ ਦੀ ਤਬੀਅਤ ਖ਼ਰਾਬ ਹੋ ਗਈ ਹੈ ਅਤੇ ਉਸ ਦਾ ਅਪਰੇਸ਼ਨ ਕਰਵਾਉਣਾ ਪਵੇਗਾ। ਇਸ ਦੌਰਾਨ ਉਸ ਦੀ ਪਤਨੀ ਕੰਪਨੀ ਦੇ ਕਰਮਚਾਰੀਆਂ ਤੋਂ ਫੋਨ ‘ਤੇ ਉਸ ਦੀ ਸਿਹਤ ਅਤੇ ਤੰਦਰੁਸਤੀ ਬਾਰੇ ਜਾਣਕਾਰੀ ਲੈਂਦੀ ਰਹੀ। 14 ਅਗਸਤ ਨੂੰ ਕੰਪਨੀ ਤੋਂ ਫੋਨ ਆਇਆ ਕਿ ਅਜੈ ਦੀ ਮੌਤ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...