June 16, 2026, 11:03 am
----------- Advertisement -----------
HomeNewsBreaking Newsਰੋਜ਼ੀ ਰੋਟੀ ਕਮਾਉਣ ਲਈ ਸਿੰਘਾਪੁਰ ਗਏ ਪੰਜਾਬੀ ਨੌਜਵਾਨ ਦੀ ਮੌਤ, ਕਿਸੇ ਨੇ...

ਰੋਜ਼ੀ ਰੋਟੀ ਕਮਾਉਣ ਲਈ ਸਿੰਘਾਪੁਰ ਗਏ ਪੰਜਾਬੀ ਨੌਜਵਾਨ ਦੀ ਮੌਤ, ਕਿਸੇ ਨੇ ਨਹਿਰ ‘ਚ ਦਿੱਤਾ ਸੀ ਧੱਕਾ

Published on

----------- Advertisement -----------

ਤਰਨਤਾਰਨ, 3 ਜੁਲਾਈ 2024 – ਪੰਜਾਬ ਤੋਂ ਵਿਦੇਸ਼ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀਆਂ ਦੀ ਵਿਦੇਸ਼ ਮੌਤ ਹੋਣ ਸਮਾਚਾਰ ਅਕਸਰ ਹੀ ਸੁਣਨ ਨੂੰ ਮਿਲਦੇ ਰਹਿੰਦੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕਿਰਤੋਵਾਲ ਤੋਂ ਸਾਹਮਣੇ ਆਇਆ ਹੈ, ਜਿੱਥੇ 33 ਸਾਲਾਂ ਨੌਜਵਾਨ ਜਸਬੀਰ ਸਿੰਘ ਸਿੰਘਾਪੁਰ ਵਿਚ ਮੌਤ ਹੋ ਗਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ, ਜੋ ਕਿ ਪਿੰਡ ਕਿਰਤੋਵਾਲ ਵਿਚ ਆਪਣੇ ਹੋਰ ਪਰਿਵਾਰ ਨਾਲ ਰਹਿ ਰਹੇ ਹਨ।

ਇਸ ਬਾਰੇ ਮਿਰਤਕ ਜਸਬੀਰ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਜਸਬੀਰ ਸਿੰਘ ਆਪਣੇ ਪਰਿਵਾਰ ਲਈ ਰੋਜ਼ੀ ਰੋਟੀ ਕਮਾਉਣ ਲਈ ਸਿੰਘਾਪੁਰ ਗਿਆ, ਜਿੱਥੇ ਉਸਨੂੰ ਕਿਸੇ ਵਿਅਕਤੀ ਵਲੋਂ ਨਹਿਰ ਵਿਚ ਧੱਕਾ ਦੇ ਦਿੱਤਾ ਗਿਆ, ਜਿਸ ਨਾਲ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸਿੰਘਾਪੁਰ ਪੁਲੀਸ ਉਕਤ ਧੱਕਾ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ, ਪਰਿਵਾਰ ਨੇ ਸਰਕਾਰ ਕੋਲੋਂ ਮਾਲੀ ਸਹਾਇਤਾ ਮੰਗ ਕਰਦਿਆਂ ਕਿਹਾ ਕਿ ਪਰਿਵਾਰ ਬਹੁਤ ਗਰੀਬ ਹੈ ਅਤੇ ਜਸਬੀਰ ਸਿੰਘ ਹੀ ਉਨ੍ਹਾਂ ਦਾ ਸਹਾਰਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...