June 18, 2026, 2:47 pm
----------- Advertisement -----------
HomeNewsBreaking Newsਪੰਜਾਬੀ ਨੌਜਵਾਨ ਦੀ ਅਮਰੀਕਾ 'ਚ ਮੌਤ: 17 ਮਹੀਨੇ ਪਹਿਲਾਂ ਹੀ ਗਿਆ ਸੀ...

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ: 17 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

Published on

----------- Advertisement -----------
  • ਪਰਿਵਾਰ ਦਾ ਸੀ ਇਕਲੌਤਾ ਪੁੱਤਰ

ਨਵਾਂ ਸ਼ਹਿਰ, 17 ਮਈ 2024 – ਅਮਰੀਕਾ ‘ਚ ਰਹਿੰਦੇ ਇਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੀ ਪਛਾਣ 29 ਸਾਲਾ ਤੀਰਥ ਵਜੋਂ ਹੋਈ ਹੈ। ਉਹ ਨਵਾਂਸ਼ਹਿਰ ਦੇ ਪਿੰਡ ਮਹਿੰਦੀਪੁਰ ਦਾ ਰਹਿਣ ਵਾਲਾ ਸੀ। ਉਸ ਨੂੰ ਉਥੇ ਗਏ ਨੂੰ ਅਜੇ ਇਕ ਸਾਲ ਪੰਜ ਮਹੀਨੇ ਹੀ ਹੋਏ ਸਨ। ਹੁਣ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ, ਤਾਂ ਜੋ ਉਸ ਦੀ ਦੇਹ ਨੂੰ ਜਲਦੀ ਹੀ ਦੇਸ਼ ਵਾਪਸ ਲਿਆਂਦਾ ਜਾ ਸਕੇ।

ਨੌਜਵਾਨ ਦੀ ਮੌਤ ਦੀ ਖ਼ਬਰ ਜਿਉਂ ਹੀ ਪਿੰਡ ਪੁੱਜੀ ਤਾਂ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਸਹੀ ਸਲਾਮਤ ਉਥੇ ਪਹੁੰਚ ਗਿਆ ਸੀ। ਉਦੋਂ ਤੋਂ ਉਹ ਕੋਈ ਛੋਟਾ-ਮੋਟਾ ਕੰਮ ਕਰਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ। ਇਸ ਦੇ ਨਾਲ ਹੀ ਹੁਣ ਉਹ ਉੱਥੇ ਕਾਰ ਚਲਾਉਣ ਦਾ ਲਾਇਸੈਂਸ ਬਣਾ ਰਿਹਾ ਸੀ।

ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਦੱਸਿਆ ਕਿ ਉਸ ਦੀ ਇੱਕ ਦਿਨ ਪਹਿਲਾਂ ਹੀ ਪਰਿਵਾਰਕ ਮੈਂਬਰਾਂ ਨਾਲ ਗੱਲ ਹੋਈ ਸੀ। ਪਤਾ ਲੱਗਿਆ ਹੈ ਕਿ ਉਸ ਨੂੰ ਖੂਨ ਦੀ ਉਲਟੀ ਆ ਗਈ ਸੀ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜੋ ਕਿ 6 ਹਫ਼ਤਿਆਂ ਵਿੱਚ ਪੂਰੀ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...