April 20, 2026, 11:03 pm
----------- Advertisement -----------
HomeNewsLatest Newsਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਹੱ.ਤਿਆ, ਨ. ਸ਼ੇ 'ਚ ਵਿਦੇਸ਼ੀਆਂ ਨੇ ਲਈ ਜਾ.ਨ

ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਹੱ.ਤਿਆ, ਨ. ਸ਼ੇ ‘ਚ ਵਿਦੇਸ਼ੀਆਂ ਨੇ ਲਈ ਜਾ.ਨ

Published on

----------- Advertisement -----------

ਗੁਰਦਾਸਪੁਰ ਦੇ ਇੱਕ ਨੌਜਵਾਨ ਦੀ ਲਾਸ਼ ਨਿਊਜ਼ੀਲੈਂਡ ਤੋਂ ਉਸਦੇ ਪਿੰਡ ਕੋਟਲੀ ਸ਼ਾਹਪੁਰ ਪਹੁੰਚੀ। ਜਿੱਥੇ ਉਸਦਾ ਅੰਤਿਮ ਸੰਸਕਾਰ ਕੀਤਾ ਗਿਆ। ਨੌਜਵਾਨ ਰਮਨਦੀਪ ਸਿੰਘ 5 ਸਾਲ ਪਹਿਲਾਂ ਨਿਊਜ਼ੀਲੈਂਡ ਗਿਆ ਸੀ। ਜਿੱਥੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਉਸ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

 ਰਮਨਦੀਪ ਦੇ ਪਿਤਾ ਧੰਨਾ ਸਿੰਘ ਨੇ ਦੱਸਿਆ ਕਿ 12ਵੀਂ ਪਾਸ ਕਰਨ ਤੋਂ ਬਾਅਦ ਰਮਨਦੀਪ 2018 ਵਿੱਚ ਨਿਊਜ਼ੀਲੈਂਡ ਗਿਆ ਸੀ। ਉੱਥੇ ਉਸ ਨੂੰ ਇੱਕ ਕੰਪਨੀ ਵਿੱਚ ਸੁਰੱਖਿਆ ਗਾਰਡ ਦੀ ਨੌਕਰੀ ਮਿਲ ਗਈ। ਇਸ ਸਮੇਂ ਉਸਦੀ ਡਿਊਟੀ ਉੱਥੇ ਇੱਕ ਪਾਰਕ ਵਿੱਚ ਸੀ।


ਜਾਣਕਾਰੀ ਦਿੰਦਿਆਂ ਰਮਨਦੀਪ ਦੇ ਪਿਤਾ ਦੱਸਿਆ 8 ਦਿਨ ਪਹਿਲਾਂ ਰਮਨਦੀਪ ਦੇ ਦੋਸਤ ਦਾ ਫੋਨ ਆਇਆ ਸੀ। ਉਸ ਨੇ ਦੱਸਿਆ ਕਿ ਰਮਨਦੀਪ ਪਾਰਕ ਵਿੱਚ ਡਿਊਟੀ ’ਤੇ ਸੀ। ਜਦੋਂ ਉਹ ਪਾਰਕ ਬੰਦ ਕਰਕੇ ਬਾਹਰ ਜਾਣ ਲੱਗਾ ਤਾਂ ਉਥੇ ਦੋ ਗੋਰੇ ਸ਼ਰਾਬ ਪੀ ਰਹੇ ਸਨ। ਜਦੋਂ ਰਮਨਦੀਪ ਨੇ ਉਸ ਨੂੰ ਉਥੋਂ ਚਲੇ ਜਾਣ ਲਈ ਕਿਹਾ ਤਾਂ ਉਸ ਨੇ ਗੁੱਸੇ ‘ਚ ਆ ਕੇ ਸ਼ਰਾਬ ਦੇ ਨਸ਼ੇ ‘ਚ ਰਮਨਦੀਪ ਦਾ ਕਤਲ ਕਰ ਦਿੱਤਾ।

ਇਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇੱਥੋਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਵਿਦੇਸ਼ ਜਾ ਕੇ ਕੰਮ ਕਰਨ ਦੀ ਲੋੜ ਨਾ ਪਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...