October 6, 2026, 5:26 am
----------- Advertisement -----------
HomeNewsBreaking Newsਦੁਬਈ ਵਿੱਚ ਲਪਤਾ ਹੋਇਆ ਪੰਜਾਬੀ ਨੌਜਵਾਨ: 25 ਦਿਨਾਂ ਤੋਂ ਨਹੀਂ ਕੋਈ ਸੁਰਾਗ,...

ਦੁਬਈ ਵਿੱਚ ਲਪਤਾ ਹੋਇਆ ਪੰਜਾਬੀ ਨੌਜਵਾਨ: 25 ਦਿਨਾਂ ਤੋਂ ਨਹੀਂ ਕੋਈ ਸੁਰਾਗ, 9 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

Published on

----------- Advertisement -----------

ਕਪੂਰਥਲਾ, 27 ਜੁਲਾਈ 2023 – ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਭਾਗੋਰਾਈਆਂ ਦਾ ਰਹਿਣ ਵਾਲਾ ਨੌਜਵਾਨ ਦੁਬਈ ਵਿੱਚ ਲਾਪਤਾ ਹੋ ਗਿਆ ਹੈ। ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਜੋਂ ਹੋਈ ਹੈ, ਜੋ ਕਰੀਬ 9 ਮਹੀਨੇ ਪਹਿਲਾਂ ਦੁਬਈ ਗਿਆ ਸੀ, ਪਰ ਕਰੀਬ ਪਿਛਲੇ 25 ਦਿਨਾਂ ਤੋਂ ਭੇਤਭਰੇ ਹਾਲਾਤਾਂ ‘ਚ ਲਾਪਤਾ ਹੋ ਗਿਆ ਹੈ।

ਬਲਜਿੰਦਰ ਦੀ ਬੁੱਢੀ ਬਿਮਾਰ ਮਾਂ ਚੰਨਣ ਕੌਰ ਮੰਜੇ ‘ਤੇ ਪਏ ਆਪਣੇ ਪੁੱਤਰ ਨੂੰ ਆਵਾਜ਼ਾਂ ਮਾਰ ਰਹੀ ਹੈ, ਪਰ ਬਲਜਿੰਦਰ ਸਿੰਘ ਦਾ ਕੋਈ ਪਤਾ ਨਹੀਂ ਲੱਗਾ। ਬਲਜਿੰਦਰ ਦੀ ਭੈਣ ਮਨਜੀਤ ਕੌਰ ਨੇ ਦੱਸਿਆ ਕਿ ਅੱਜ 4 ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ। ਬਲਜਿੰਦਰ ਸਿੰਘ ਨਾਲ ਸਾਡਾ ਕੋਈ ਸੰਪਰਕ ਨਹੀਂ ਹੋਇਆ। ਉਸ ਦੇ ਦੋਸਤਾਂ ਨੂੰ ਵੀ ਕੁਝ ਨਹੀਂ ਪਤਾ।

ਮਨਜੀਤ ਅਨੁਸਾਰ ਉਸਦੇ ਦੋਸਤਾਂ ਦਾ ਕਹਿਣਾ ਹੈ ਕਿ ਉਹ ਆਪਣੇ ਕਮਰੇ ਵਿੱਚ ਵੀ ਨਹੀਂ ਹੈ। ਉਸ ਦਾ ਸਮਾਨ ਕਮਰੇ ਵਿੱਚ ਪਿਆ ਹੈ। ਉਸਦਾ ਫੋਨ ਬੰਦ ਆ ਰਿਹਾ ਹੈ। ਬਲਜਿੰਦਰ 9 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ। ਉਹ ਡਿਸਕਵਰੀ ਕੰਪਨੀ ‘ਚ ਕੰਮ ਕਰਦਾ ਸੀ ਪਰ ਇਸ ਤਰ੍ਹਾਂ ਪਰਿਵਾਰ ਲਾਪਤਾ ਹੋ ਜਾਣ ਦੀ ਚਿੰਤਾ ‘ਚ ਹੈ।

ਸਮਾਜ ਸੇਵੀ ਐਸਪੀ ਓਬਰਾਏ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਬੇਨਤੀ ਹੈ ਕਿ ਬਲਜਿੰਦਰ ਨੂੰ ਭਾਰਤ ਵਾਪਸ ਲਿਆਉਣ ਵਿੱਚ ਸਾਡੀ ਮਦਦ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...