September 13, 2026, 1:40 am
----------- Advertisement -----------
HomeNewsਪੰਜਾਬੀ ਨੌਜਵਾਨ ਦੀ ਫਿਲੀਪੀਨਜ਼ 'ਚ ਗੋ.ਲੀ ਮਾਰ ਕੇ ਕੀਤੀ ਹੱ.ਤਿਆ, ਪਿੰਡ  'ਚ...

ਪੰਜਾਬੀ ਨੌਜਵਾਨ ਦੀ ਫਿਲੀਪੀਨਜ਼ ‘ਚ ਗੋ.ਲੀ ਮਾਰ ਕੇ ਕੀਤੀ ਹੱ.ਤਿਆ, ਪਿੰਡ  ‘ਚ  ਸੋਗ ਦੀ ਲਹਿਰ

Published on

----------- Advertisement -----------

ਵਿਦੇਸ਼ਾਂ ਵਿੱਚ ਪੰਜਾਬੀਆਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦਾ ਸਿਲਸਿਲਾ ਜਾਰੀ ਹੈ। ਜਲੰਧਰ ਦੇ ਰਹਿਣ ਵਾਲੇ ਨੌਜਵਾਨ ਦੀ ਫਿਲੀਪੀਨਜ਼ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਰਣਜੀਤ ਰਾਣਾ (33) ਵਾਸੀ ਪਿੰਡ ਲੋਹੀਆਂ ਵਜੋਂ ਹੋਈ ਹੈ। ਜਿਸ ਤੋਂ ਬਾਅਦ ਜਲੰਧਰ ਦੇ ਪਿੰਡ ਲੋਹੀਆਂ ਵਿੱਚ ਸੋਗ ਦੀ ਲਹਿਰ ਹੈ। 

ਮਿਲੀ ਜਾਣਕਾਰੀ ਅਨੁਸਾਰ ਰਣਜੀਤ ਰਾਣਾ ਅਗਲੇ ਸਾਲ ਫਰਵਰੀ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਸੀ। ਉਹ 2024 ਵਿੱਚ ਵਿਆਹ ਲਈ ਭਾਰਤ ਆਉਣ ਵਾਲਾ ਸੀ। ਰੋਟਰੀ ਕਲੱਬ ਦੇ ਪ੍ਰਧਾਨ ਜੋਗਾ ਸਿੰਘ ਡੋਲ ਨੇ ਦੱਸਿਆ ਕਿ ਉਸ ਦਾ ਭਤੀਜਾ ਰਣਜੀਤ ਸਿੰਘ ਉਰਫ਼ ਰਾਣਾ ਫਿਲੀਪੀਨਜ਼ ਦੇ ਸੈਨਬਲੋ ਸ਼ਹਿਰ ਵਿੱਚ ਰਹਿ ਰਿਹਾ ਸੀ। ਉਹ ਸਵੇਰੇ ਹੀ ਆਪਣਾ ਕੰਮ ਕਰਨ ਲਈ ਦੁਕਾਨ ‘ਤੇ ਪਹੁੰਚ ਗਿਆ ਸੀ। ਜਿੱਥੇ ਦੋ ਨੌਜਵਾਨਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। 

ਇਸਤੋਂ ਇਲਾਵਾ ਜੋਗਾ ਸਿੰਘ ਨੇ ਦੱਸਿਆ ਕਿ ਰਾਣਾ ਦੀ ਪਿੱਠ ਵਿੱਚ ਗੋਲੀ ਲੱਗੀ ਸੀ, ਜੋ ਛਾਤੀ ਵਿੱਚੋਂ ਦੀ ਲੰਘ ਗਈ। ਜਿਸ ਤੋਂ ਬਾਅਦ ਰਣਜੀਤ ਰਾਣਾ ਉੱਥੇ ਡਿੱਗ ਪਿਆ ਅਤੇ ਮੌਕੇ ‘ਤੇ ਹੀ ਦਮ ਤੋੜ ਗਿਆ। ਜਿਸ ਤਰ੍ਹਾਂ ਰਣਜੀਤ ਰਾਣਾ ਦਾ ਕਤਲ ਕੀਤਾ ਗਿਆ ਸੀ, ਉਸ ਤੋਂ ਸਾਫ਼ ਹੈ ਕਿ ਹਮਲਾਵਰ ਉਸ ਨੂੰ ਮਾਰਨ ਲਈ ਹੀ ਆਏ ਸਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...