June 28, 2026, 2:55 pm
----------- Advertisement -----------
HomeNewsBreaking Newsਸਿੱਧੂ ਦੇ ਪ੍ਰਚਾਰ ਲਈ ਮੈਦਾਨ 'ਚ ਆਈ ਧੀ ਰਾਬੀਆ, ਕਿਹਾ ਪਾਪਾ ਦੇ...

ਸਿੱਧੂ ਦੇ ਪ੍ਰਚਾਰ ਲਈ ਮੈਦਾਨ ‘ਚ ਆਈ ਧੀ ਰਾਬੀਆ, ਕਿਹਾ ਪਾਪਾ ਦੇ ਜਿੱਤਣ ਤੱਕ ਨਹੀਂ ਕਰਾਂਗੀ ਵਿਆਹ

Published on

----------- Advertisement -----------

ਅੰਮ੍ਰਿਤਸਰ, 11 ਫਰਵਰੀ 2022 – ਪੰਜਾਬ ਦੇ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਤੋਂ ਕਾਂਗਰਸ ਦੀ ਤਰਫੋਂ ਚੋਣ ਲੜ ਰਹੀ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਸਿੱਧੂ ਵੀ ਚੋਣ ਮੈਦਾਨ ਵਿੱਚ ਉਤਰ ਚੁੱਕੀ ਹੈ। ਉਨ੍ਹਾਂ ਚੋਣ ਪ੍ਰਚਾਰ ਦੌਰਾਨ ਬਿਕਰਮ ਮਜੀਠੀਆ ‘ਤੇ ਜ਼ੁਬਾਨੀ ਹਮਲੇ ਕੀਤੇ।

ਰਾਬੀਆ ਸਿੱਧੂ ਨੇ ਕਿਹਾ ਕਿ ਮਜੀਠਾ ‘ਚ ਕਰਿਆਨੇ ਦੀ ਦੁਕਾਨ ‘ਤੇ ਵੀ ਨਸ਼ਾ ਵਿਕਦਾ ਹੈ ਅਤੇ ਲੋਕ ਸਭ ਜਾਣਦੇ ਹਨ ਕਿ ਵੋਟ ਕਿਸ ਨੂੰ ਦੇਣੀ ਹੈ। ਰਾਬੀਆ ਸਿੱਧੂ ਨੇ ਕਿਹਾ ਕਿ ਉਸ ਦੀ ਮਾਂ ਨੇ ਭਾਵੁਕ ਹੋ ਕੇ ਪੈਸੇ ਨਾ ਹੋਣ ਦੀ ਗੱਲ ਕਹੀ ਹੈ, ਹੁਣ ਉਹ ਉਦੋਂ ਤੱਕ ਵਿਆਹ ਨਹੀਂ ਕਰੇਗੀ ਜਦੋਂ ਤੱਕ ਉਸ ਦਾ ਪਿਤਾ ਚੋਣ ਨਹੀਂ ਜਿੱਤਦਾ।

ਰਾਬੀਆ ਸਿੱਧੂ ਨੇ ਕਿਹਾ ਕਿ ਮੁਕਾਬਲਾ ਕਿਸ ਨਾਲ ਹੈ ਲੋਕਾਂ ਨੂੰ ਪਤਾ ਹੈ ਅਤੇ ਉਹਨਾਂ ਨੂੰ ਇਹ ਵੀ ਪਤਾ ਹੈ ਕੇ ਉਹਨਾਂ ਨੇ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ ਜਾਂ ਨਸ਼ਿਆਂ ਵਿੱਚ ਉਲਝਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਿਤਾ ਸੱਚ ਦੇ ਰਾਹ ‘ਤੇ ਖੜ੍ਹੇ ਹਨ ਤਾਂ ਉਨ੍ਹਾਂ ਦੇ ਸਾਹਮਣੇ ਮੁਸ਼ਕਿਲਾਂ ਆਉਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...