July 22, 2026, 1:07 am
----------- Advertisement -----------
HomeNewsLatest Newsਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਪਹੁੰਚ ਸੰਤ ਸ੍ਰੀ ਨਿਰੰਜਨ ਦਾਸ ਜੀ...

ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਪਹੁੰਚ ਸੰਤ ਸ੍ਰੀ ਨਿਰੰਜਨ ਦਾਸ ਜੀ ਦਾ ਲਿਆ ਆਸ਼ੀਰਵਾਦ

Published on

----------- Advertisement -----------

ਜਲੰਧਰ: ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਸੰਤ ਸ਼੍ਰੀ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਲਿਆ। ਰਾਘਵ ਚੱਢਾ ਨੇ ਸੰਤਾਂ ਨਾਲ ਲੰਗਰ ਵੀ ਛਕਿਆ। ਉਨ੍ਹਾਂ ਕਿਹਾ ਕਿ ਡੇਰਾ ਬੱਲਾਂ ‘ਚ ਆ ਕੇ ਰੂਹਾਨੀਅਤ ਦਾ ਅਹਿਸਾਸ ਹੁੰਦਾ ਹੈ, ਸੰਤ ਜੀ ਸਮਾਜ ਅਤੇ ਮਨੁੱਖਤਾ ਲਈ ਜੋ ਕੰਮ ਕਰ ਰਹੇ ਹਨ, ਉਸ ਦਾ ਅਸੀਂ ਕਦੇ ਵੀ ਕਰਜ਼ਾ ਨਹੀਂ ਮੋੜ ਸਕਦੇ।

ਰਾਘਵ ਚੱਢਾ ਨੇ ਇਕ ਟਵੀਟ ਵੀ ਕੀਤਾ ਜਿਸ ‘ਚ ਉਨ੍ਹਾਂ ਕਿਹਾ ਕਿ “ਸੰਤਾਂ ਦੀ ਸੰਗਤ ਵਿੱਚ ਹਮੇਸ਼ਾ ਰੂਹਾਨੀਅਤ ਦਾ ਅਹਿਸਾਸ ਰਹਿੰਦਾ ਹੈ।ਅੱਜ ਡੇਰਾ ਸੱਚਖੰਡ ਬੱਲਾਂ (ਜਲੰਧਰ) ਵਿਖੇ ਮਹਾਨ ਸੰਤ ਸ਼੍ਰੀ ਨਿਰੰਜਨ ਦਾਸ ਜੀ ਨੂੰ ਮਿਲੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਮੈਂ ਉਨ੍ਹਾਂ ਨੂੰ ਮਿਲ ਕੇ ਆਪਣੇ ਆਪ ਨੂੰ ਭਾਗਸ਼ਾਲੀ ਮਹਿਸੂਸ ਕਰ ਰਿਹਾ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...