November 15, 2026, 6:01 pm
----------- Advertisement -----------
HomeNewsLatest Newsਕੇਂਦਰ ਸਰਕਾਰ ਵੱਲੋਂ ਸੰਸਦ 'ਚ ਕੁਝ ਸ਼ਬਦਾਂ ਦੇ ਬੋਲਣ 'ਤੇ ਲਗਾਈ ਗਈ...

ਕੇਂਦਰ ਸਰਕਾਰ ਵੱਲੋਂ ਸੰਸਦ ‘ਚ ਕੁਝ ਸ਼ਬਦਾਂ ਦੇ ਬੋਲਣ ‘ਤੇ ਲਗਾਈ ਗਈ ਰੋਕ, ਰਾਘਵ ਚੱਢਾ ਨੇ ਕੇਂਦਰ ‘ਤੇ ਕਸਿਆ ਤੰਜ

Published on

----------- Advertisement -----------

ਚੰਡੀਗੜ੍ਹ, 14 ਜੁਲਾਈ: ਪਾਰਲੀਮੈਂਟ ਸੈਸ਼ਨ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਕੇਂਦਰ ਸਰਕਾਰ ਵੱਲੋਂ ਲੋਕ ਸਭਾ ਅਤੇ ਰਾਜ ਸਭਾ ਵਿੱਚ ਕੁਝ ਸ਼ਬਦਾਂ ਦੇ ਬੋਲਣ ਉਤੇ ਲਗਾਈ ਗਈ ਰੋਕ ਨੂੰ ਲੈ ਕੇ ਆਮ ਆਦਮੀ ਪਾਰਟੀ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਸਰਕਾਰ ‘ਤੇ ਤੰਜ ਕਸਿਆ ਹੈ ਅਤੇ ਕਿਹਾ ਕਿ ਇਹ ਵਿਰੋਧੀ ਧਿਰਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇੱਕ ਟਵੀਟ ਵਿੱਚ ਕਿਹਾ ਕਿ ਇਹ ਜਾਣਕੇ ਚੰਗਾ ਲੱਗਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਉਹਨਾਂ ਦੀ ਕਾਰਗੁਜ਼ਾਰੀ ਨੂੰ ਦਰਸਾਉਣ ਵਾਲੇ ਵਿਸ਼ੇਸ਼ਣਾ ਤੋਂ ਭਲੀ-ਭਾਂਤੀ ਜਾਣੂੰ ਹੈ। ਉਹਨਾਂ ਅਨੁਸਾਰ ਜਿਹਨਾਂ ਸ਼ਬਦਾਂ ‘ਤੇ ਪਬੰਦੀ ਲਗਾਈ ਗਈ ਹੈ ਉਹ ਸਾਰੇ ਸ਼ਬਦ ਭਾਜਪਾ ਸਰਕਾਰ ਨੂੰ ਉਚਿਤ ਅਤੇ ਸਹੀ ਢੰਗ ਨਾਲ ਬਿਆਨ ਕਰਦੇ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਦਿਖਾਏ ਗਏ ਸੁਪਨੇ ਹੁਣ ਜਦੋਂ ਇੱਕ ਤੋਂ ਬਾਅਦ ਇੱਕ ਜੁਮਲੇ ਸਿੱਧ ਹੋ ਰਹੇ ਹਨ ਤਾਂ ਮੋਦੀ ਸਰਕਾਰ ਜ਼ੁਮਲੇਬਾਜ਼ੀ ਵਰਗੇ ਸ਼ਬਦਾਂ ਨੂੰ ਬੋਲਣ ਉਤੇ ਹੀ ਰੋਕ ਲਗਾ ਰਹੀ ਹੈ, ਤਾਂ ਜੋ ਉਨ੍ਹਾਂ ਦੀ ਸਰਕਾਰ ਨੂੰ ਸ਼ਰਮਿੰਦਗੀ ਦਾ ਸਾਹਮਣਾ ਨਾ ਕਰਨਾ ਪਵੇਗਾ। ਰਾਜ ਸਭਾ ਮੈਂਬਰ ਦਾ ਮੰਨਣਾ ਹੈ ਕਿ ਭਾਜਪਾ ਸਰਕਾਰ ਦਾ ਇਹ ਕਦਮ ਮੌਲਿਕ ਅਧਿਕਾਰਾਂ ‘ਤੇ ਹਮਲਾ ਹੈ ਅਤੇ ਇਸ ਤਰ੍ਹਾਂ ਸ਼ਬਦਾਂ ਉਤੇ ਪਾਬੰਦੀ ਲਾ ਕੇ ਆਜ਼ਾਦ ਭਾਰਤ ਵਿੱਚ ਬੋਲਣ ਦੀ ਅਧਿਕਾਰ ਖੋਹਣਾ ਮੰਦਭਾਗਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...