November 14, 2026, 9:06 am
----------- Advertisement -----------
HomeNewsLatest Newsਪੰਜਾਬ 'ਚ ਅੱਜ ਤੋਂ ਮਿਲੇਗੀ 300 ਯੂਨਿਟ ਮੁਫਤ ਬਿਜਲੀ, ਰਾਘਵ ਚੱਢਾ ਨੇ...

ਪੰਜਾਬ ‘ਚ ਅੱਜ ਤੋਂ ਮਿਲੇਗੀ 300 ਯੂਨਿਟ ਮੁਫਤ ਬਿਜਲੀ, ਰਾਘਵ ਚੱਢਾ ਨੇ ਕਿਹਾ- ਅੱਜ ਇਤਿਹਾਸਿਕ ਦਿਨ

Published on

----------- Advertisement -----------

ਅੱਜ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਮਿਲੇਗੀ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਸ ਨੂੰ ਰਸਮੀ ਤੌਰ ‘ਤੇ ਲਾਗੂ ਕਰ ਦਿੱਤਾ ਹੈ। ਪੰਜਾਬ ਵਿੱਚ ਬਿਜਲੀ ਦਾ ਬਿੱਲ 2 ਮਹੀਨਿਆਂ ਬਾਅਦ ਆਉਂਦਾ ਹੈ। ਅਜਿਹੇ ‘ਚ ਇਕ ਬਿੱਲ ‘ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਪੰਜਾਬ ਦੇ 73 ਲੱਖ ਪਰਿਵਾਰਾਂ ਨੂੰ ਫਾਇਦਾ ਹੋਵੇਗਾ।

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ। ਦਿੱਲੀ ਤੋਂ ਬਾਅਦ ਪੰਜਾਬ ਦੂਜਾ ਸੂਬਾ ਬਣ ਗਿਆ ਹੈ, ਜਿੱਥੇ ਬਿਜਲੀ ਮੁਫਤ ਮਿਲੇਗੀ। ਅਰਵਿੰਦ ਕੇਜਰੀਵਾਲ ਦੀ ਪੰਜਾਬੀਆਂ ਨੂੰ ਦਿੱਤੀ ਪਹਿਲੀ ਗਰੰਟੀ ਅੱਜ ਪੂਰੀ ਹੋ ਗਈ ਹੈ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਸਰਕਾਰ ਚੋਣਾਂ ਸਮੇਂ ਵਾਅਦੇ ਕਰਦੀ ਸੀ। ਜਿਸ ਨੂੰ ਪੂਰਾ ਕਰਨ ਵਿੱਚ ਪੂਰੇ 5 ਸਾਲ ਲੱਗ ਜਾਂਦੇ ਸਨ। ਪਰ ਸਾਡੀ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ। ਅੱਜ ਅਸੀਂ ਪੰਜਾਬੀਆਂ ਨਾਲ ਕੀਤੀ ਇੱਕ ਹੋਰ ਗਰੰਟੀ ਨੂੰ ਪੂਰਾ ਕਰਨ ਜਾ ਰਹੇ ਹਾਂ। ਅੱਜ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...