July 22, 2026, 1:05 am
----------- Advertisement -----------
HomeNewsLatest Newsਰਾਘਵ ਚੱਢਾ ਨੇ ਕਿਸਾਨਾਂ ਦੀ ਖਰਾਬ ਹੋਈ ਫਸਲ ਦੇ ਮੁਆਵਜ਼ੇ ਲਈ ਵਿੱਤ...

ਰਾਘਵ ਚੱਢਾ ਨੇ ਕਿਸਾਨਾਂ ਦੀ ਖਰਾਬ ਹੋਈ ਫਸਲ ਦੇ ਮੁਆਵਜ਼ੇ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ

Published on

----------- Advertisement -----------

ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਦੇ ਵੱਖ-ਵੱਖ ਖੇਤਾਂ ਦਾ ਦੌਰਾ ਕਰਕੇ ਨੁਕਸਾਨੀਆਂ ਫਸਲਾਂ ਦਾ ਮੁਆਇਨਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ।


ਰਾਘਵ ਚੱਢਾ ਨਾਲ ਦੁੱਖ ਸਾਂਝਾ ਕਰਦਿਆਂ ਕਿਸਾਨਾਂ ਨੇ ਉਨ੍ਹਾਂ ਨੂੰ ਆਪਣੀਆਂ ਖਰਾਬ ਹੋਈਆਂ ਫਸਲਾਂ ਦੇ ਸੈਂਪਲ ਵੀ ਦਿੱਤੇ ਅਤੇ ਫਸਲ ਦੇ ਨੁਕਸਾਨ ਬਾਰੇ ਕੇਂਦਰੀ ਵਿੱਤ ਮੰਤਰੀ ਨੂੰ ਵੀ ਸੂਚਿਤ ਕਰਨ ਦੀ ਬੇਨਤੀ ਕੀਤੀ। ਚੱਢਾ ਨੇ ਮੌਕੇ ‘ਤੇ ਹੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਖਰਾਬ ਹੋਈ ਫਸਲ ਦੇ ਨਮੂਨੇ ਸਮੇਤ ਭੇਜਿਆ।


ਇਸ ਦੌਰਾਨ ਚੱਢਾ ਨੇ ਕਿਹਾ ਕਿ ਕੇਂਦਰ ਪੰਜਾਬ ਦੇ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦਾ। ਕਿਉਂਕਿ ਪੰਜਾਬ ਨੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਵਿੱਤ ਮੰਤਰੀ ਨੂੰ ਪੰਜਾਬ ਲਈ ਵਿਸ਼ੇਸ਼ ਪੈਕੇਜ ਦੇਣ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ, ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦਿੱਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...