April 25, 2026, 1:36 am
----------- Advertisement -----------
HomeNewsLatest Newsਕੇਸਰੀ ਦਸਤਾਰ ਸਜਾ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਕੇਸਰੀ ਦਸਤਾਰ ਸਜਾ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Published on

----------- Advertisement -----------

ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਰਾਹੁਲ ਗਾਂਧੀ ਨੇ ਸਿਰ ‘ਤੇ ਕੇਸਰੀ ਦਸਤਾਰ ਸਜਾਈ। ਉਨ੍ਹਾਂ ਨਾਲ ਪ੍ਰਤਾਪ ਸਿੰਘ ਬਾਜਵਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਹੋਰ ਵੱਡੇ ਆਗੂ ਮੌਜੂਦ ਰਹੇ। ਕਿਹਾ ਜਾ ਰਿਹਾ ਹੈ ਕਿ ਉਹ ਸ੍ਰੀ ਦੁਰਗਿਆਣਾ ਮੰਦਿਰ ਅਤੇ ਸ੍ਰੀ ਰਾਮਤੀਰਥ ਵਿਖੇ ਵੀ ਮੱਥਾ ਟੇਕਣਗੇ ਅਤੇ ਜਲ੍ਹਿਆਂਵਾਲਾ ਬਾਗ ਵਿਖੇ ਵੀ ਜਾਣਗੇ।

ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਰਾਹੁਲ ਗਾਂਧੀ ਨੂੰ ਹਰਿਮੰਦਰ ਸਾਹਿਬ ਬਾਰੇ ਜਾਣਕਾਰੀ ਦਿੱਤੀ। ਦੱਸ ਦਈਏ ਕਿ ਹਰਿਆਣਾ ਵਿੱਚ ਭਾਰਤ ਜੋੜੋ ਯਾਤਰਾ ਸਮਾਪਤ ਹੋ ਗਈ ਹੈ। ਭਾਰਤ ਜੋੜੋ ਯਾਤਰਾ ਹੁਣ ਪੰਜਾਬ ਵਿੱਚ ਦਾਖ਼ਲ ਹੋਵੇਗੀ। 11 ਜਨਵਰੀ ਤੋਂ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਸਵੇਰੇ 6 ਵਜੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ। ਪਦ ਯਾਤਰਾ ਸਵੇਰੇ 7 ਵਜੇ ਸਰਹਿੰਦ ਦੀ ਦਾਣਾ ਮੰਡੀ ਤੋਂ ਸ਼ੁਰੂ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...