November 17, 2026, 1:11 pm
----------- Advertisement -----------
HomeNewsBreaking Newsਪਟਿਆਲਾ 'ਚ ਰਾਹੁਲ ਗਾਂਧੀ ਦਾ ਕਾਫਲਾ ਭੁੱਲਿਆ ਰਾਹ, 15 ਮਿੰਟ ਤੱਕ ਕਾਫਲਾ...

ਪਟਿਆਲਾ ‘ਚ ਰਾਹੁਲ ਗਾਂਧੀ ਦਾ ਕਾਫਲਾ ਭੁੱਲਿਆ ਰਾਹ, 15 ਮਿੰਟ ਤੱਕ ਕਾਫਲਾ ਰਿਹਾ ਭਟਕਦਾ

Published on

----------- Advertisement -----------

ਮਾਨਸਾ, 7 ਜੂਨ 2022 – ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਹਨ। ਉਹਨਾਂ ਇਥੇ ਪਹੁੰਚ ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਪਰ ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਰਾਹੁਲ ਗਾਂਧੀ ਅੱਜ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਲਈ ਪਿੰਡ ਮੂਸੇ ਪਹੁੰਚ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦਾ ਕਾਫਲਾ ਪਟਿਆਲੇ ਵਿੱਚ ਭਟਕ ਗਿਆ ਅਤੇ ਗ਼ਲਤ ਰਾਹ ‘ਤੇ ਘੁੰਮਦਾ ਰਿਹਾ।

ਦੱਸਿਆ ਜਾ ਰਿਹਾ ਹੈ ਕਿ ਕਾਫਲਾ ਕਰੀਬ 15 ਮਿੰਟ ਤੱਕ ਗਲਤ ਰਸਤੇ ‘ਤੇ ਰਿਹਾ। ਇਸ ਕਾਰਨ ਸੁਰੱਖਿਆ ਦਸਤੇ ਵਿੱਚ ਹਲਚਲ ਮਚ ਗਈ। ਰਾਹੁਲ ਗਾਂਧੀ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ ਪੁੱਜੇ ਸਨ। ਇੱਥੋਂ ਉਹ ਸੜਕੀ ਰਸਤੇ ਮਾਨਸਾ ਸਥਿਤ ਪਿੰਡ ਮੂਸਾ ਲਈ ਰਵਾਨਾ ਹੋਏ ਸਨ, ਪਰ ਉਨ੍ਹਾਂ ਦਾ ਕਾਫਲਾ ਪਟਿਆਲਾ ਨੇੜੇ ਭਟਕ ਗਿਆ। ਇਸ ਕਾਰਨ ਉਸ ਨੂੰ ਪਿੰਡ ਮੂਸੇ ਪਹੁੰਚਣ ਵਿੱਚ ਦੇਰੀ ਹੋ ਗਈ।

ਹਾਲਾਂਕਿ ਰਾਹੁਲ ਗਾਂਧੀ ਦੇ ਕਾਫਲੇ ਦੇ ਭਟਕਣ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...