August 27, 2026, 7:49 pm
----------- Advertisement -----------
HomeNewsLatest Newsਚੰਡੀਗੜ੍ਹ ‘ਚ ਅਗਲੇ ਤਿੰਨ ਦਿਨਾਂ ਦੌਰਾਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ...

ਚੰਡੀਗੜ੍ਹ ‘ਚ ਅਗਲੇ ਤਿੰਨ ਦਿਨਾਂ ਦੌਰਾਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Published on

----------- Advertisement -----------

ਚੰਡੀਗੜ੍ਹ,14 ਸਤੰਬਰ 2023 (ਬਲਜੀਤ ਮਰਵਾਹਾ)- ਚੰਡੀਗੜ੍ਹ ‘ਚ ਅਗਲੇ ਦੋ ਦਿਨ ਆਸਮਾਨ ‘ਚ ਬੱਦਲ ਛਾਏ ਰਹਿਣਗੇ। ਇਸ ਤੋਂ ਬਾਅਦ ਮੌਸਮ ਵਿਭਾਗ ਨੇ 15 ਤੋਂ 17 ਸਤੰਬਰ ਤੱਕ ਤਿੰਨ ਦਿਨ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਗਰਜ, ਚਮਕ ਤੇ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਇਸ ਨਾਲ ਸ਼ਹਿਰ ਦਾ ਤਾਪਮਾਨ ਹੇਠਾਂ ਆਵੇਗਾ। ਬੀਤੇ ਕੱਲ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਿਹਾ।
ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ 14 ਤੇ 15 ਸਤੰਬਰ ਨੂੰ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 16 ਸਤੰਬਰ ਨੂੰ ਘੱਟੋ-ਘੱਟ ਤਾਪਮਾਨ 27 ਡਿਗਰੀ ਤੇ ਵੱਧ ਤੋਂ ਵੱਧ 33 ਡਿਗਰੀ ਸੈਲਸੀਅਸ, 17 ਸਤੰਬਰ ਨੂੰ ਘੱਟੋ-ਘੱਟ ਤਾਪਮਾਨ 27 ਤੇ ਵੱਧ ਤੋਂ ਵੱਧ 34 ਡਿਗਰੀ ਸੈਲਸੀਅਸ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...