May 26, 2026, 3:49 am
----------- Advertisement -----------
HomeNewsBreaking Newsਪੰਜਾਬ 'ਚ ਕਈ ਥਾਈਂ ਮੀਂਹ, 4 ਜ਼ਿਲ੍ਹਿਆਂ 'ਚ ਔਰੇਂਜ ਅਲਰਟ: ਮਾਝਾ ਅਤੇ...

ਪੰਜਾਬ ‘ਚ ਕਈ ਥਾਈਂ ਮੀਂਹ, 4 ਜ਼ਿਲ੍ਹਿਆਂ ‘ਚ ਔਰੇਂਜ ਅਲਰਟ: ਮਾਝਾ ਅਤੇ ਪੂਰਬੀ ਮਾਲਵੇ ਵਿੱਚ ਯੈਲੋ ਅਲਰਟ

Published on

----------- Advertisement -----------
  • ਬੱਦਲ ਛਾਏ ਰਹਿਣ ਕਾਰਨ ਤਾਪਮਾਨ ਵੀ ਹੇਠਾਂ ਆਇਆ

ਚੰਡੀਗੜ੍ਹ, 10 ਨਵੰਬਰ 2023 – ਵੈਸਟਰਨ ਡਿਸਟਰਬੈਂਸ ਨੇ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿੱਚ ਬਦਲਾਅ ਲਿਆਂਦਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੂਰਬੀ ਮਾਲਵਾ ਅਤੇ ਮਾਝੇ ਵਿੱਚ ਯੈਲੋ ਅਲਰਟ ਜਾਰੀ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਦਿਨ ਭਰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਬੱਦਲਵਾਈ ਕਾਰਨ ਸਵੇਰੇ ਘੱਟੋ-ਘੱਟ ਤਾਪਮਾਨ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਘੰਟਿਆਂ ਵਿੱਚ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਇਸ ਦੇ ਨਾਲ ਹੀ ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਜਲੰਧਰ, ਫਗਵਾੜਾ ਅਤੇ ਫਿਲੌਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਅੱਜ ਲੁਧਿਆਣਾ, ਖੰਨਾ, ਖਰੜ, ਮੁਕਤਸਰ, ਫਾਜ਼ਿਲਕਾ, ਪਟਿਆਲਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਮੀਂਹ ਅੱਜ ਤੱਕ ਹੀ ਸੀਮਤ ਰਹੇਗਾ। ਭਲਕੇ ਤੋਂ ਅਸਮਾਨ ਮੁੜ ਸਾਫ਼ ਰਹਿਣ ਦੀ ਉਮੀਦ ਹੈ। ਮੀਂਹ ਕਾਰਨ ਪੰਜਾਬ ਦੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਮਾਹਿਰਾਂ ਅਨੁਸਾਰ ਇਸ ਮੀਂਹ ਕਾਰਨ ਹਵਾ ਦੀ ਗੁਣਵੱਤਾ ਵਿੱਚ ਕੁਝ ਸੁਧਾਰ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...