August 4, 2026, 4:12 am
----------- Advertisement -----------
HomeNewsBreaking Newsਰਾਜਾ ਵੜਿੰਗ ਨੇ ਲੋਕ ਸਭਾ ‘ਚ ਮੂਸੇਵਾਲਾ ਦਾ ਮੁੱਦਾ ਚੁੱਕਿਆ, ਬਲਕੌਰ ਸਿੰਘ...

ਰਾਜਾ ਵੜਿੰਗ ਨੇ ਲੋਕ ਸਭਾ ‘ਚ ਮੂਸੇਵਾਲਾ ਦਾ ਮੁੱਦਾ ਚੁੱਕਿਆ, ਬਲਕੌਰ ਸਿੰਘ ਨੇ ਕੀਤਾ ਧੰਨਵਾਦ

Published on

----------- Advertisement -----------

ਮਾਨਸਾ, 3 ਜੁਲਾਈ 2024 : ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੰਸਦ ਵਿੱਚ ਮੂਸੇਵਾਲਾ ਕਤਲ ਕਾਂਡ ਦਾ ਮੁੱਦਾ ਚੁੱਕਣ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਸਾਨੂੰ ਇਨਸਾਫ਼ ਜ਼ਰੂਰ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਮੇਰੇ ਮਨ ਨੂੰ ਇਸ ਨਾਲ ਸ਼ਾਂਤੀ ਮਿਲੀ ਹੈ ਕਿ ਘੱਟੋਂ-ਘੱਟ ਕਿਸੇ ਨੇ ਗੱਲ ਤਾਂ ਕੀਤੀ। ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਸਦ ਵਿੱਚ ਸਿੱਧੂ ਮੂਸੇਵਾਲਾ ਦਾ ਮੁੱਦਾ ਚੁੱਕਿਆ ਸੀ ।

ਰਾਜ ਵੜਿੰਗ ਨੇ ਸਿੱਧੂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਅੱਜ ਤੱਕ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ ਹੈ। ਸਿੱਧੂ ਮੂਸੇਵਾਲਾ ਇੱਕ ਮਸ਼ਹੂਰ ਕਲਾਕਾਰ ਸੀ, ਦੁਨੀਆ ਭਰ ਵਿੱਚ ਉਸਦਾ ਨਾਮ ਸੀ। ਚਾਹੇ ਤਾਮਿਲਨਾਡੂ ਹੋਵੇ, ਚਾਹੇ ਮਹਾਰਾਸ਼ਟਰ ਤੇ ਚਾਹੇ ਨਿਊਯਾਰਕ ਹੋਵੇ ਉਸਦੇ ਗਾਣਿਆਂ ‘ਤੇ ਦੁਨੀਆ ਝੂਮ ਉੱਠਦੀ ਸੀ। ਟਾਈਮਜ਼ ਸਕੁਏਅਰ ਵਿੱਚ ਹਰ ਤੀਜੇ ਦਿਨ ਸਿੱਧੂ ਮੂਸੇਵਾਲਾ ਦਾ ਗਾਣਾ ਵੱਜਦਾ ਹੈ।

ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਤੁਸੀਂ ਕਹਿੰਦੇ ਹੋ ਕਿ ਹਿੰਦੁਸਤਾਨ ਵਿੱਚ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ, ਤੁਸੀਂ ਕਹਿੰਦੇ ਹੋ ਕਿ ਚਿੰਤਾ ਨਾ ਕਰੋ। 28 ਸਾਲ ਦੇ ਨੌਜਵਾਨ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਦਿੱਤੀਆਂ ਗਈਆਂ। ਇੱਕ ਵੱਡੇ ਬਦਮਾਸ਼ ਨੇ ਮੂਸੇਵਾਲਾ ਨੂੰ ਮਰਵਾ ਕੇ ਕਿਹਾ ਕਿ ਮੈਂ ਮਰਵਾਇਆ ਹੈ। ਸਿੱਧੂ ਮੂਸੇਵਾਲਾ ਨੂੰ ਇਨਸਾਫ ਕਦੋਂ ਮਿਲੇਗਾ। ਉਹ ਆਪਣੀ ਮਾਂ ਦਾ ਇਕਲੌਤਾ ਪੁੱਤ ਸੀ। ਵਿਆਹ ਵਿੱਚ ਸਿਹਰੇ ਬੰਨ੍ਹੇ ਜਾਂਦੇ ਹਨ, ਪਰ ਉਸਦੀ ਮਾਂ ਨੇ ਉਸਦੀ ਮੌਤ ‘ਤੇ ਸਿਹਰਾ ਬੰਨ੍ਹ ਕੇ ਵਿਦਾਈ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...