April 20, 2026, 5:46 pm
----------- Advertisement -----------
HomeNewsLatest Newsਰਾਜਾ ਵੜਿੰਗ ਨੇ ਭਾਰਤ-ਕੈਨੇਡਾ ਮੁੱਦੇ 'ਤੇ ਦਿੱਤਾ ਵੱਡਾ ਬਿਆਨ

ਰਾਜਾ ਵੜਿੰਗ ਨੇ ਭਾਰਤ-ਕੈਨੇਡਾ ਮੁੱਦੇ ‘ਤੇ ਦਿੱਤਾ ਵੱਡਾ ਬਿਆਨ

Published on

----------- Advertisement -----------

ਰਾਜਾ ਵੜਿੰਗ ਨੇ ਇੰਡੀਆ ਕੈਨੇਡਾ ਮੁੱਦੇ ‘ਤੇ ਕਿਹਾ ਕਿ ਜਿੱਥੋਂ ਤੱਕ ਟਰੂਡੋ ਦੇ ਬਿਆਨ ਦਾ ਸਵਾਲ ਹੈ, ਬਿਨਾਂ ਜਾਂਚ ਦੇ ਦਿੱਤਾ ਗਿਆ ਬਿਆਨ ਗਲਤ ਹੈ ਅਤੇ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ‘ਚ ਦਰਾਰ ਆਈ ਹੈ ਅਤੇ ਦੁਨੀਆ ਇਹ ਦੇਖ ਰਹੀ ਹੈ, ਜਿਸ ਦੀ ਸਾਰਿਆਂ ਵਲੋਂ ਨਿੰਦਾ ਕੀਤੀ ਗਈ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦਾ ਵਿਦਾਦ ਵੋਟਾਂ ਦੀ ਰਾਜਨੀਤੀ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਟਰੂਡੋ ਵੱਲੋਂ ਬਿਨਾਂ ਕਿਸੇ ਸਬੂਤ ਦੇ ਭਾਰਤ ‘ਤੇ ਲਾਏ ਦੋਸ਼ ਨਿੰਦਣਯੋਗ ਹਨ। ਟਰੂਡੋ ਕੈਨੇਡਾ ‘ਚ ਬੈਠੇ ਪੰਜਾਬੀਆਂ ਦੀਆਂ ਵੋਟਾਂ ਪੱਕੀਆਂ ਕਰਨਾ ਚਾਹੁੰਦੇ ਹਨ। ਵੜਿੰਗ ਨੇ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਰਿਸ਼ਤੇ ਖਰਾਬ ਨਹੀਂ ਕਰਨੇ ਚਾਹੀਦੇ। ਇਸ ਨਾਲ ਆਮ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ।
ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਭਾਰਤ ਸਰਕਾਰ ਵੱਲੋਂ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਰੋਕਣ ਦੇ ਫੈਸਲੇ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੈਨੇਡੀਅਨ ਨਾਗਰਿਕਾਂ ਵਿੱਚ ਭਾਰਤੀ ਵੀ ਹਨ। ਜਿਨ੍ਹਾਂ ਨੂੰ ਆਪਣੇ ਘਰ ਖੁਸ਼ੀ-ਗਮੀ ਵਿਚ ਆਉਣ ਦੀ ਲੋੜ ਪੈ ਸਕਦੀ ਹੈ। ਅਜਿਹੇ ‘ਚ ਵੀਜ਼ਾ ਰੋਕਣਾ ਉਨ੍ਹਾਂ ਲਈ ਨੁਕਸਾਨ ਹੈ। ਇਸ ਮਸਲੇ ਨੂੰ ਸ਼ਾਂਤੀਪੂਰਵਕ ਹੱਲ ਕੀਤਾ ਜਾਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...