September 9, 2026, 7:11 am
----------- Advertisement -----------
HomeNewsBreaking News'ਆਪ' ਵੱਲੋਂ ਕੇਸ ਦਰਜ ਕਰਵਾਉਣ 'ਤੇ ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ

‘ਆਪ’ ਵੱਲੋਂ ਕੇਸ ਦਰਜ ਕਰਵਾਉਣ ‘ਤੇ ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਮੁਹਾਲੀ ਦੇ ਫੇਜ਼-1 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਆਗੂਆਂ ‘ਤੇ ਦੋਸ਼ ਹੈ ਕਿ ਇਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਮ ਆਦਮੀ ਪਾਰਟੀ ਵੱਲੋਂ ਜਾਰੀ ਚੇਅਰਮੈਨਾਂ ਦੀ ਸੂਚੀ ਸਾਂਝੀ ਕੀਤੀ ਹੈ, ਜੋ ਕਿ ਪੂਰੀ ਤਰ੍ਹਾਂ ਫਰਜ਼ੀ ਹੈ। ਇਸ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਉਨ੍ਹਾਂ ਟਵੀਟ ਕਰ ਕਿਹਾ ਕਿ “ਆਮ ਆਦਮੀ ਪਾਰਟੀ ਦੇ ਵਲੰਟੀਅਰ ਨੇ ਸੋਸ਼ਲ ਮੀਡੀਆ ‘ਤੇ ਜੋ ਪੋਸਟ ਕੀਤਾ ਸੀ, ਉਸ ਨੂੰ ਸ਼ੇਅਰ ਕਰਨ ਲਈ ਮੇਰੇ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਨਾਲ ਸੱਚਾਈ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇੱਥੋਂ ਤੱਕ ਕਿ ਭਾਜਪਾ ਪੰਜਾਬ ਦੇ ਫੇਸਬੁੱਕ ਅਕਾਊਂਟ ਨੇ ਵੀ ਇਹ ਪੱਤਰ ਸ਼ੇਅਰ ਕੀਤਾ ਹੈ। ਉਨ੍ਹਾਂ ਦੇ ਖਿਲਾਫ ਕੋਈ ਐਫਆਈਆਰ ਕਿਉਂ ਨਹੀਂ ਜਾਂ ਤੁਸੀਂ ਭਾਜਪਾ ਤੋਂ ਡਰਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...