September 4, 2026, 7:28 pm
----------- Advertisement -----------
HomeNewsLatest Newsਨਵਜੋਤ ਸਿੰਘ ਸਿੱਧੂ ਨਾਲ ਮੇਰੇ ਕੋਈ ਮਤਭੇਦ ਨਹੀਂ ਹਨ, ਜਲਦ ਕਰਾਂਗਾ ਮੁਲਾਕਾਤ...

ਨਵਜੋਤ ਸਿੰਘ ਸਿੱਧੂ ਨਾਲ ਮੇਰੇ ਕੋਈ ਮਤਭੇਦ ਨਹੀਂ ਹਨ, ਜਲਦ ਕਰਾਂਗਾ ਮੁਲਾਕਾਤ ਤੇ ਇਕੱਠੇ ਕੰਮ ਕਰਾਂਗੇ – ਰਾਜਾ ਵੜਿੰਗ

Published on

----------- Advertisement -----------

ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਸੰਵਿਧਾਨ ਬਚਾਓ ਮੁਹਿੰਮ’ ਦਾ ਵੇਰਵਾ ਦਿੰਦੇ ਹੋਏ ਕਿਹਾ, ”ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਬਠਿੰਡਾ ਵਿਖੇ ਜ਼ੋਨਲ ਮੀਟਿੰਗਾਂ ਕੀਤੀਆਂ ਜਿਸ ਵਿੱਚ ਪੰਜਾਬ ਦੇ ਸਾਰੇ ਜ਼ੋਨਾਂ ਜਿਵੇਂ ਮਾਲਵਾ-1, ਮਾਲਵਾ-2, ਮਾਝਾ ਅਤੇ ਦੋਆਬਾ ਸ਼ਾਮਲ ਹਨ। ਅੱਜ ਕੀਤੇ ਗਏ ਰੋਸ ਮਾਰਚ ‘ਚ ਨਵਜੋਤ ਸਿੰਘ ਸਿੱਧੂ ਨਹੀਂ ਸ਼ਾਮਿਲ ਹੋਏ। ਜਦਕਿ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਹਰੀਸ਼ ਚੌਧਰੀ, ਪ੍ਰਤਾਪ ਬਾਜਵਾ ਸ਼ਾਮਿਲ ਸਨ। ਰਾਜਾ ਵੜਿੰਗ ਨੇ ਕਿਹਾ ਰਾਹੁਲ ਗਾਂਧੀ ਦੀ ਸਦਸਤਾ ਖਤਮ ਕਰਨ ਦੇ ਰੋਸ ‘ਚ ਅਸੀਂ ਦੇਸ਼ ਬਚਾਉ, ਸੰਵਿਧਾਨ ਬਚਾਉ ਤਹਿਤ ਰੋਸ ਮਾਰਚ ਕੱਢ ਰਹੇ ਹਾਂ। ਨਵਜੋਤ ਸਿੰਘ ਸਿੱਧੂ ਦੇ ਸ਼ਾਮਿਲ ਨਾ ਹੋਣ ‘ਤੇ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨਾਲ ਮੇਰੇ ਕੋਈ ਮਤਭੇਦ ਨਹੀਂ ਹਨ, ਜਲਦ ਕਰਾਂਗਾ ਮੁਲਾਕਾਤ ਤੇ ਇਕੱਠੇ ਕੰਮ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...