April 21, 2026, 1:33 pm
----------- Advertisement -----------
HomeNewsLatest Newsਇਸ ਔਖੇ ਸਮੇਂ 'ਚ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹਾ...

ਇਸ ਔਖੇ ਸਮੇਂ ‘ਚ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹਾ ਹਾਂ: ਰਾਜਾ ਵੜਿੰਗ

Published on

----------- Advertisement -----------

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਸਮਰਥਨ ਮਿਲਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਦੇ ਇਸ ਔਖੇ ਸਮੇਂ ਦੌਰਾਨ ਉਹ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ।


ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਸਤਿਕਾਰ ਨਾਲ, ਮੈਂ ਇਸ ਔਖੀ ਘੜੀ ਵਿੱਚ ਆਪਣੇ ਸੀਨੀਅਰ ਸਹਿਯੋਗੀ ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹਾ ਹਾਂ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਵੀਰਵਾਰ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...