ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਪੰਜਾਬ ਦਾ ਦੌਰਾ ਕਰਨਗੇ। ਗੁਰੂ ਪੂਰਨਿਮਾ ਦੇ ਮੌਕੇ ‘ਤੇ ਰਾਜਨਾਥ ਨੂਰਮਹਿਲ ਸਥਿਤ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦਾ ਦੌਰਾ ਕਰਨਗੇ। ਇਸ ਪ੍ਰੋਗਰਾਮ ‘ਚ ਰਾਜਨਾਥ ਸਿੰਘ ਦੇ ਨਾਲ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਬੀਐੱਲ ਸੰਤੋਸ਼ ਅਤੇ ਭਾਜਪਾ ਦੀ ਪੰਜਾਬ ਲੀਡਰਸ਼ਿਪ ਵੀ ਸ਼ਾਮਲ ਹੋਵੇਗੀ।
ਨੂਰਮਹਿਲ ਵਿਖੇ ਡੇਰਾ ਪ੍ਰਬੰਧਕ ਰਾਮਨਿਵਾਸ ਨੇ ਕਿਹਾ ਕਿ ਧਾਰਮਿਕ ਪ੍ਰੋਗਰਾਮ ਲਈ ਰਾਜ ਦੇ ਕਈ ਮੰਤਰੀਆਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੀ ਸੀਨੀਅਰ ਲੀਡਰਸ਼ਿਪ ਨੂੰ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ”ਡੇਰੇ ਆਉਣ ਵਾਲੇ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
----------- Advertisement -----------
ਅੱਜ ਪੰਜਾਬ ਆਉਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ
Published on
----------- Advertisement -----------
----------- Advertisement -----------












