July 18, 2026, 8:13 am
----------- Advertisement -----------
HomeNewsLatest Newsਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣਗੇ ਰਾਕੇਸ਼...

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣਗੇ ਰਾਕੇਸ਼ ਟਿਕੈਤ

Published on

----------- Advertisement -----------

ਫਰੀਦਕੋਟ ਦੇ ਨੈਸ਼ਨਲ ਹਾਈਵੇਅ ‘ਤੇ ਟਹਿਣਾ ਟੀ-ਪੁਆਇੰਟ ‘ਤੇ ਹੜਤਾਲ ‘ਤੇ ਬੈਠੇ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ ਪੰਜਵਾਂ ਦਿਨ ਹੈ। ਅੱਜ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਪਹੁੰਚਣਗੇ। ਇਸ ਦੌਰਾਨ ਕਿਸਾਨ ਜਥੇਬੰਦੀਆਂ ਆਉਣ ਵਾਲੇ ਦਿਨਾਂ ਵਿੱਚ ਕੋਈ ਸਖ਼ਤ ਰਣਨੀਤੀ ਘੜਨ ਬਾਰੇ ਵਿਚਾਰ ਕਰ ਸਕਦੀਆਂ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾ ਜਗਜੀਤ ਸਿੰਘ ਡੱਲੇਵਾਲ ਨੂੰ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ, ਫਰੀਦਕੋਟ ਦੇ ਐਸਐਸਪੀ ਰਾਜਪਾਲ ਸਿੰਘ ਸੰਧੂ ਅਤੇ ਡੀਸੀ ਡਾ.ਰੂਹੀ ਦੁੱਗ ਮਿਲਣ ਲਈ ਪੁੱਜੇ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਜਗਜੀਤ ਸਿੰਘ ਡੱਲੇਵਾਲ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਡਟੇ ਹੋਏ ਹਨ ਅਤੇ ਉਨ੍ਹਾਂ ਕਿਹਾ ਕਿ ਸਰਕਾਰ ਜਦੋਂ ਤੱਕ ਮੰਗੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦਾ ਨੋਟੀਫਿਕੇਸ਼ਨ ਨਹੀਂ ਜਾਰੀ ਕਰਦੀ ਉਸ ਵੇਲੇ ਤੱਕ ਉਹ ਇਹ ਲੜਾਈ ਲੜਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...