October 1, 2026, 11:14 pm
----------- Advertisement -----------
HomeNewsBreaking Newsਰਾਮ ਰਹੀਮ ਮੁੜ ਆਇਆ ਜੇਲ੍ਹ ਤੋਂ ਬਾਹਰ: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ...

ਰਾਮ ਰਹੀਮ ਮੁੜ ਆਇਆ ਜੇਲ੍ਹ ਤੋਂ ਬਾਹਰ: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਿਲੀ 21 ਦਿਨਾਂ ਦੀ ਫਰਲੋ

Published on

----------- Advertisement -----------
  • ਹਾਈਕੋਰਟ ਨੇ ਕਿਹਾ ਸੀ-ਸਰਕਾਰ ਸੋਚ ਕੇ ਹੀ ਦੇਵੇ ਮਨਜ਼ੂਰੀ
  • ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ 10ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ

ਚੰਡੀਗੜ੍ਹ, 13 ਅਗਸਤ 2024 – ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਨਜ਼ੂਰ ਹੋ ਗਈ ਹੈ। ਮੰਗਲਵਾਰ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਯੂਪੀ ਲਈ ਰਵਾਨਾ ਹੋਇਆ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ ‘ਤੇ ਛੁੱਟੀ ਦੇ ਦਿੱਤੀ ਹੈ ਕਿ ਉਹ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ 21 ਦਿਨਾਂ ਤੱਕ ਰਹੇਗਾ। ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ 10 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।

ਅਜੇ ਦੋ ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਸ ਮਾਮਲੇ ਵਿੱਚ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ ਹੀ ਫਰਲੋ ਜਾਂ ਪੈਰੋਲ ਦੇਣ ਲਈ ਕਿਹਾ ਸੀ।

ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਜਿਸ ਵਿੱਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ’ਤੇ ਰਿਹਾਅ ਨਾ ਕਰਨ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ ‘ਤੇ ਫੈਸਲੇ ਲੈਣ ਦੇ ਸਮਰੱਥ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...