September 21, 2026, 5:00 am
----------- Advertisement -----------
HomeNewsLatest NewsIELTS ਦੇ ਪੇਪਰ 'ਚੋ ਬੈਂਡ ਘੱਟ ਆਉਣ 'ਤੇ 23 ਸਾਲਾਂ ਨੌਜਵਾਨ ਨੇ...

IELTS ਦੇ ਪੇਪਰ ‘ਚੋ ਬੈਂਡ ਘੱਟ ਆਉਣ ‘ਤੇ 23 ਸਾਲਾਂ ਨੌਜਵਾਨ ਨੇ ਕੀਤੀ ਖ਼ੁਦ+ਕੁਸ਼ੀ

Published on

----------- Advertisement -----------

ਅੱਜ ਕਲ ਪੰਜਾਬ ਦੇ ਜ਼ਿਆਦਾਤਰ ਨੌਜਵਾਨ ਆਪਣੇ ਸੁਨਹਿਰੀ ਭਵਿੱਖ ਲਈ ਵਿਦੇਸ਼ ਜਾਣ ਦਾ ਸੁਪਨਾ ਵੇਖਦੇ ਹਨ । ਪਰ ਰਾਮਾਂ ਮੰਡੀ ਦੇ ਇਕ ਨੌਜਵਾਨ ਨੇ ਵਿਦੇਸ਼ ਜਾਣ ਦਾ ਸੁਪਨਾ ਟੁੱਟਣ ਕਾਰਨ ਖੌਫਨਾਕ ਕਦਮ ਚੁਕਿਆ ਹੈ, ਜਿਸ ਨਾਲ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ। ਦੱਸ ਦਈਏ ਕਿ ਪਿੰਡ ਗਾਟਵਾਲੀ ਦੇ ਕੁਲਦੀਪ ਸਿੰਘ (23) ਪੁੱਤਰ ਬੂਟਾ ਸਿੰਘ ਨੇ IELTS ਦੇ ਪੇਪਰ ‘ਚੋ ਬੈਂਡ ਘੱਟ ਆਉਣ ‘ਤੇ ਖੇਤ ਦੇ ਟਿਊਬਵੈਲ ਵਾਲੇ ਕਮਰੇ ਵਿੱਚ ਫਾਹਾ ਲੈ ਲਿਆ।
ਮਿਲੀ ਜਾਣਕਾਰੀ ਮੁਤਾਬਕ ਕੁਲਦੀਪ ਸਿੰਘ ਪੜ੍ਹਾਈ ਕਰਨ ਆਸਟਰੇਲੀਆ ਜਾਣਾ ਚਾਹੁੰਦਾ ਸੀ ਪਰ ਕਈ ਵਾਰ ਕੋਸ਼ਿਸ਼ ਦੇ ਬਾਵਜੂਦ ਉਸ ਦੇ ਪੂਰੇ ਬੈਂਡ ਨਹੀਂ ਆਏ, ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ। ਪਰਿਵਾਰਿਕ ਮੈਂਬਰਾ ਨੇ ਜਾਣਕਾਰੀ ਦਿਤੀ ਕਿ ਨੌਜਵਾਨ ਰਾਤ ਕਰੀਬ 8 ਵਜੇ ਖਾਣਾ ਖਾਣ ਮਗਰੋਂ ਘਰੋਂ ਚਲਾ ਗਿਆ ਸੀ। ਵਾਪਸ ਨਾ ਪਰਤਣ ਉਤੇ ਜਦੋਂ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ ਖੇਤ ਪਹੁੰਚੇ ਤਾਂ ਵੇਖਿਆ ਕਿ ਟਿਊਬਵੈੱਲ ਵਾਲੇ ਕਮਰੇ ਵਿਚ ਉਸ ਦੀ ਲਾਸ਼ ਲਟਕ ਰਹੀ ਸੀ। ਇਸ ਮਾਮਲੇ ਦੀ ਜਾਣਕਾਰੀ ਪੁਲੀਸ ਨੂੰ ਦੇ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...