June 26, 2026, 10:17 pm
----------- Advertisement -----------
HomeNewsLatest Newsਮਜੀਠੀਆ ਤੇ ਸਿੱਧੂ ਦੀ ਜੱਫੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ...

ਮਜੀਠੀਆ ਤੇ ਸਿੱਧੂ ਦੀ ਜੱਫੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

Published on

----------- Advertisement -----------

ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸਰਬ ਪਾਰਟੀ ਮੀਟਿੰਗ ਵਿੱਚ ਜੱਫੀ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ।ਇਸ ‘ਤੇ ਲੁਧਿਆਣਾ ਦੇ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਤੰਜ਼ ਕੱਸਿਆ ਹੈ
ਕਾਂਗਰਸ ਸਾਂਸਦ ਰਵਨੀਤ ਬਿੱਟੂ ਨੇ ਟਵੀਟ ਕਰਕੇ ਨਵਜੋਤ ਸਿੱਧੂ ‘ਤੇ ਤੰਜ ਕੱਸਿਆ ਹੈ ਬਿੱਟੂ ਨੇ ਟਵੀਟ ਕੀਤਾ-ਪਿਛਲੇ ਛੇ ਸਾਲਾਂ ਤੋਂ ਨਵਜੋਤ ਸਿੱਧੂ ਰੈਲੀਆਂ ਵਿੱਚ ਇੱਕ ਹੀ ਗੱਲ ਆਖਦੇ ਹਨ ਕਿ ਮਜੀਠੀਆ ਦੇ ਨਸ਼ਾ ਤਸਕਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਦਿੱਤਾ ਹੈ। ਆਮ ਜ਼ਿੰਦਗੀ ਵਿਚ ਮਿਲਣਾ, ਹੱਥ ਮਿਲਾਉਣ ਨਾਲੋਂ ਵੱਖਰਾ ਹੁੰਦਾ ਹੈ ਪਰ ਅੱਜ ਕਾਂਗਰਸੀ ਵਰਕਰ ਸਿੱਧੂ ਦੇ ਮਜੀਠੀਆ ਪ੍ਰਤੀ ਰਵੱਈਏ ਵਿਚ ਕਾਫੀ ਦਿਲਚਸਪੀ ਲੈ ਰਹੇ ਹਨ। ਇਸ ਜੱਫੀ ਨੇ ਸਾਡੇ ਨਾਲ-ਨਾਲ ਨਸ਼ੇ ਦੇ ਸੌਦਾਗਰਾਂ ਖਿਲਾਫ ਲੜ ਰਹੇ ਕਾਂਗਰਸੀ ਵਰਕਰਾਂ ਨੂੰ ਠੇਸ ਪਹੁੰਚਾਈ ਹੈ।”
ਦੱਸ ਦਈਏ ਕਿ ਵੀਰਵਾਰ ਨੂੰ ਜਲੰਧਰ ‘ਚ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਸਾਰੀਆਂ ਵਿਰੋਧੀ ਪਾਰਟੀਆਂ ਦੀ ਮੀਟਿੰਗ ਹੋਈ। ਇਸ ਦੌਰਾਨ ਇੱਕ ਦੂਜੇ ਦੇ ਕੱਟੜ ਵਿਰੋਧੀ ਰਹੇ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੇ ਜੱਫੀ ਪਾਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...