July 23, 2026, 12:29 pm
----------- Advertisement -----------
HomeNewsBreaking Newsਰਵਨੀਤ ਬਿੱਟੂ ਰਾਤ ਨੂੰ ਹੀ ਖਾਲੀ ਕੀਤਾ ਸਰਕਾਰੀ ਬੰਗਲਾ, ਆਪਣਾ ਸਮਾਨ ਲੈ...

ਰਵਨੀਤ ਬਿੱਟੂ ਰਾਤ ਨੂੰ ਹੀ ਖਾਲੀ ਕੀਤਾ ਸਰਕਾਰੀ ਬੰਗਲਾ, ਆਪਣਾ ਸਮਾਨ ਲੈ ਕੇ ਪਾਰਟੀ ਦਫਤਰ ‘ਚ ਕੱਟੀ ਰਾਤ

Published on

----------- Advertisement -----------

ਲੁਧਿਆਣਾ, 11 ਮਈ 2024 – ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਵਿੱਚ ਆਪਣਾ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੀ ਰਾਤ ਭਾਜਪਾ ਦਫਤਰ ‘ਚ ਫਰਸ਼ ‘ਤੇ ਸੌਂ ਕੇ ਬਿਤਾਈ।

ਨਗਰ ਨਿਗਮ ਨੇ ਰਵਨੀਤ ਬਿੱਟੂ ਨੂੰ ਈ-ਮੇਲ ਰਾਹੀਂ ਨੋਟਿਸ ਭੇਜ ਕੇ ਸਰਕਾਰੀ ਮਕਾਨ ਖਾਲੀ ਕਰਨ ਅਤੇ 2 ਕਰੋੜ ਰੁਪਏ ਦਾ ਕਰਜ਼ਾ ਮੋੜਨ ਦੀ ਹਦਾਇਤ ਕੀਤੀ ਸੀ। ਬਿੱਟੂ ਨੇ ਪਹਿਲਾਂ ਸ਼ੁੱਕਰਵਾਰ ਨੂੰ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਅਤੇ ਆਪਣੀ ਜ਼ਮੀਨ ਅਤੇ ਗਹਿਣੇ ਗਿਰਵੀ ਰੱਖ ਕੇ 2 ਕਰੋੜ ਰੁਪਏ ਇਕੱਠੇ ਕੀਤੇ ਅਤੇ ਨਗਰ ਨਿਗਮ ਨੂੰ ਅਦਾ ਕੀਤੇ।

ਨੋਟਿਸ ਮਿਲਣ ਤੋਂ ਬਾਅਦ ਬਿੱਟੂ ਨੇ ਸਰਕਾਰੀ ਘਰ ਤੋਂ ਆਪਣਾ ਸਮਾਨ ਚੁੱਕ ਲਿਆ ਹੈ। ਜੋ ਥੋੜ੍ਹਾ ਬਚਿਆ ਹੈ, ਉਸ ਨੂੰ ਵੀ ਕੱਢਿਆ ਜਾ ਰਿਹਾ ਹੈ। ਬਿੱਟੂ ਨੇ ਕਿਹਾ ਕਿ ਉਸ ‘ਤੇ ਸਰਕਾਰੀ ਮਕਾਨ ‘ਚ ਨਾਜਾਇਜ਼ ਤੌਰ ‘ਤੇ ਰਹਿਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਉਸ ਦੀ ਮਰਜ਼ੀ ਤੋਂ ਬਿਨਾਂ ਕੋਈ ਸਰਕਾਰੀ ਘਰ ਵਿਚ ਕਿਵੇਂ ਰਹਿ ਸਕਦਾ ਹੈ?

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 3 ਸਰਕਾਰਾਂ ਬਦਲੀਆਂ, ਕਾਂਗਰਸ, ਅਕਾਲੀ ਅਤੇ ਆਪ। ਅੱਜ ਤੱਕ ਉਸ ਨੂੰ ਕਿਸੇ ਨੇ ਨੋਟਿਸ ਨਹੀਂ ਦਿੱਤਾ ਕਿ ਉਹ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਹੈ। ਹੁਣ ਉਸ ਦੀ ਨਾਮਜ਼ਦਗੀ ਰੱਦ ਕਰਵਾਉਣ ਦੀ ਸਾਜ਼ਿਸ਼ ਤਹਿਤ ਉਸ ਨੂੰ 2 ਕਰੋੜ ਰੁਪਏ ਦਾ ਨੋਟਿਸ ਸੌਂਪਿਆ ਗਿਆ, ਜੋ ਕਿ ਸਰਾਸਰ ਧੱਕੇਸ਼ਾਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CJP ਪ੍ਰਦਰਸ਼ਨ ‘ਚ ਮਹਿਲਾ ਨੂੰ ਥੱਪੜ ਮਾਰਨ ਵਾਲੇ ADCP ‘ਤੇ ਡਿੱਗੀ ਗਾਜ਼, ਹੋ ਗਿਆ ਵੱਡਾ ਐਕਸ਼ਨ

ਦਿੱਲੀ ਦੇ ਜੰਤਰ-ਮੰਤਰ ‘ਤੇ ਸੀਜੇਪੀ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਵਿਚ CJP ਪ੍ਰਦਰਸ਼ਨ...

ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਇੱਕ ਕੈਦੀ ਦੀ ਮੌਤ...

Lalit Modi ਨੂੰ ED ਕੇਸ ‘ਚ ਵੱਡੀ ਰਾਹਤ ! 16 ਸਾਲਾਂ ਬਾਅਦ ਹੋ ਸਕਦੀ ਹੈ ਘਰ ਵਾਪਸੀ !

 ਲਲਿਤ ਮੋਦੀ ਹੁਣ 16 ਸਾਲਾਂ ਦੇ ਅੰਤਰਾਲ ਤੋਂ ਬਾਅਦ ਭਾਰਤ ਵਾਪਸ ਆਉਣ ਦੀ ਤਿਆਰੀ...

ਕਲੇਸ਼ ਤੋਂ ਬਾਅਦ ਇੱਕਠੇ ਬੈਠੇ ਨਜਰ ਆਏ ਚੰਨੀ ਤੇ ਵੜਿੰਗ, ਦਿੱਲੀ ਬੈਠਕ ‘ਚ ਕਾਂਗਰਸ ਨੇ ਦਿਖਾਇਆ ਏਕਾ

ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਬੀਤੇ ਕਈ ਦਿਨਾਂ ਤੋਂ ਮੀਡੀਆ ਦੀਆਂ ਸੁਰਖੀਆਂ ਬਣਿਆ ਹੋਇਆ...

ਡਾਇਬੀਟੀਜ਼ ਦੀਆਂ ਪੇਚੀਦਗੀਆਂ ਦਾ ਇਲਾਜ ਕਰਵਾਉਣ ਨਾਲੋਂ ਇਸ ਦੀ ਰੋਕਥਾਮ ਕਿਤੇ ਵੱਧ ਆਸਾਨ ਹੈ; ਪੇਚੀਦਗੀਆਂ ਹੋਣ ਦਾ ਇੰਤਜ਼ਾਰ ਨਾ ਕਰੋ: ਡਾ. ਬਲਬੀਰ ਸਿੰਘ

ਚੰਡੀਗੜ੍ਹ, 22 ਜੁਲਾਈ 2026:ਡਾਇਬੀਟੀਜ਼ ਸ਼ਾਇਦ ਹੀ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸ਼ੁਰੂ...

ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ –...

*ਨਵੀਂ ਦਿੱਲੀ, 22 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

*ਚੰਡੀਗੜ੍ਹ, 22 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ 'ਮੁੱਖ...

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ 

*ਚੰਡੀਗੜ੍ਹ, 22 ਜੁਲਾਈ,2026*:ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ...

‘ਦੇਸ਼ ਦੇ ਨੌਜਵਾਨਾਂ ਦਾ ਹਿੱਤ ਸਾਡੀ ਸਭ ਤੋਂ ਵੱਡੀ ਤਰਜੀਹ, ਦੋਸ਼ੀਆਂ ਨੂੰ ਦਿੱਤੀ ਜਾਏਗੀ ਸਖ਼ਤ ਸਜ਼ਾ’ ਪੇਪਰ ਲੀਕ ਮਾਮਲੇ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਹੋਏ NEET ਪ੍ਰੀਖਿਆ ਲੀਕ ਮਾਮਲੇ ਵਿਚ ਸ਼ਾਮਲ...